<strong>ਭਾਰਤ ਬਨਾਮ ਸ੍ਰੀਲੰਕਾ ਟੀ-20 ਮੈਚ</strong> <strong>ਭਾਰਤ ਨੇ ਸ੍ਰੀਲੰਕਾ ਨੂੰ ਦਿੱਤਾ 165 ਦੌੜਾਂ ਦਾ ਟੀਚਾ</strong> <img class="alignnone size-full wp-image-131464" src="https://punjabi.wishavwarta.in/wp-content/uploads/2021/04/flash2.jpg" alt="flash2" width="300" height="210" /> <strong>ਚੰਡੀਗੜ੍ਹ,25 ਜੁਲਾਈ(ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਸ੍ਰੀਲੰਕਾ ਨੂੰ ਪਹਿਲੇ ਮੈਚ ਵਿੱਚ 165 ਦਾ ਟੀਚਾ ਦਿੱਤਾ ਹੈ। ਖਬਰ ਲਿਖੇ ਜਾਣ ਤੱਕ ਸ੍ਰੀਲੰਕਾ ਦਾ ਸਕੋਰ 2 ਵਿਕਟਾਂ ਦੇ ਨੁਕਸਾਨ ਤੇ 48 ਸੀ।</strong>