ਫਿਰੋਜ਼ਪੁਰ, 9 ਦਸੰਬਰ : ਭਾਰਤ ਤੇ ਪਾਕਿ ਕੌਮਾਂਤਰੀ ਸਰਹੱਦ ‘ਤੇ ਫਿਰੋਜ਼ਪੁਰ ਵਿਖੇ ਅੱਜ ਬੀ.ਐਸ.ਐਫ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ ਹੈ| ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 12 ਕਰੋੜ 50 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ|
ਇਸ ਤੋਂ ਪਹਿਲਾਂ ਇਕ ਗੁਪਤ ਸੂਚਨਾ ਦੇ ਆਧਾਰ ਤੇ ਬੀ.ਐਸ.ਐਫ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ| ਬੀ.ਐਸ.ਐਫ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰ ਭਾਰਤ ਵਿਚ ਹੈਰੋਇਨ ਦੀ ਭੇਜਣ ਦੀ ਤਾਕ ਵਿਚ ਹਨ, ਇਸ ਦੌਰਾਨ ਕਾਰਵਾਈ ਕਰਦਿਆਂ ਬੀ.ਐਸ.ਐਫ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...