ਨਵੀਂ ਦਿੱਲੀ, 8 ਫਰਵਰੀ : ਭਾਰਤ ਵਿਚ ਬੇਰੁਜ਼ਗਾਰੀ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ| ਇਸ ਵਧਦੀ ਹੋਈ ਬੇਰੁਜ਼ਗਾਰੀ ਕਾਰਨ ਨੌਜਵਾਨ ਵਰਗ ਵੱਡੀ ਗਿਣਤੀ ਵਿਚ ਵਿਦੇਸ਼ਾਂ ਵੱਲ ਰੁਖ ਕਰ ਰਿਹਾ ਹੈ| ਇਸ ਦੌਰਾਨ ਮੀਡੀਆ ਰਿਪੋਰਟਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਡਾ ਦੇਸ਼ ਦੁਨੀਆ ਵਿਚ ਸਭ ਤੋਂ ਵੱਧ ਬੇਰੁਜ਼ਗਾਰਾਂ ਦਾ ਦੇਸ਼ ਬਣ ਚੁੱਕਾ ਹੈ|
ਇਸ ਦੌਰਾਨ 125 ਕਰੋੜ ਦੀ ਆਬਾਦੀ ਵਾਲੇ ਦੇਸ਼ ਵਿਚ 12 ਕਰੋੜ ਲੋਕ ਬੇਰੁਜ਼ਗਾਰ ਹਨ| ਇਹੀ ਨਹੀਂ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਹਰ ਰੋਜ਼ 500 ਤੋਂ ਵੱਧ ਨੌਕਰੀਆਂ ਖਤਮ ਹੋ ਰਹੀਆਂ ਹਨ|
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 30ਸਤੰਬਰ(ਵਿਸ਼ਵ...