ਭਾਰਤ ਬਨਾਮ ਇੰਗਲੈਂਡ ਪਹਿਲਾ ਵਨ-ਡੇਅ
ਇੰਗਲੈਂਡ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ

ਪੁਣੇ, 23 ਮਾਰਚ (ਵਿਸ਼ਵ ਵਾਰਤਾ) ਇੰਗਲੈਂਡ ਨੇ ਇਥੋਂ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿਖੇ ਭਾਰਤ ਵਿਰੁੱਧ ਪਹਿਲੇ ਵਨ-ਡੇਅ ਮੈਚ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਦੀ ਚੋਣ ਕੀਤੀ ਹੈ।
ਦੋਵਾਂ ਟੀਮਾਂ ਦੇ ਖਿਡਾਰੀ ਇਸ ਪ੍ਰਕਾਰ ਹਨ
ਇੰਗਲੈਂਡ: ਜੇਸਨ ਰੌਏ, ਜੌਨੀ ਬੇਅਰਸਟੋ, ਬੇਨ ਸਟੋਕਸ, ਈਯਨ ਮੋਰਗਨ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਬਿਲਿੰਗਜ਼, ਮੋਇਨ ਅਲੀ, ਸੈਮ ਕੁਰਨ, ਟੌਮ ਕੁਰਨ, ਆਦਿਲ ਰਾਸ਼ਿਦ, ਮਾਰਕ ਵੁਡ
ਭਾਰਤ: ਰੋਹਿਤ ਸ਼ਰਮਾ, ਸ਼ਿਖਰ ਧਵਨ, ਵਿਰਾਟ ਕੋਹਲੀ (ਕਪਤਾਨ), ਕੇ.ਐਲ.ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਹਾਰਦਿਕ ਪਾਂਡਿਆ, ਕੁਨਾਲ ਪਾਂਡਿਆ, ਸਾਰਦੂਲ ਠਾਕੁਰ, ਭੁਵਨੇਸ਼ਵਰ ਕੁਮਾਰ, ਕੁਲਦੀਪ ਯਾਦਵ, ਪ੍ਰਸਿੱਧ ਕ੍ਰਿਸ਼ਨਾ




















