ਭਾਰਤ ਬਨਾਮ ਨਿਊਜ਼ੀਲੈਂਡ
ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ, 25ਨਵੰਬਰ( ਵਿਸ਼ਵ ਵਾਰਤਾ)ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਕਾਨਪੁਰ ‘ਚ ਅੱਜ ਹੋਣ ਵਾਲੇ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਨਵੇਂ ਕੋਚ ਰਾਹੁਲ ਦ੍ਰਾਵਿੜ ਦੀ ਅਗਵਾਈ ‘ਚ ਟੀਮ ਪਹਿਲੀ ਵਾਰ ਟੈਸਟ ਸੀਰੀਜ਼ ਖੇਡੇਗੀ , ਉਹ ਵੀ ਘਰੇਲੂ ਮੈਦਾਨ ‘ਤੇ।






















