ਭਾਰਤ ਬਨਾਮ ਬੰਗਲਾਦੇਸ਼ ਟੈਸਟ ਪਹਿਲਾ – ਭਾਰਤ ਨੇ 188 ਦੌੜਾਂ ਨਾਲ ਜਿੱਤਿਆ ਮੁਕਾਬਲਾ
ਚੰਡੀਗੜ੍ਹ, 18 ਦਸੰਬਰ(ਵਿਸ਼ਵ ਵਾਰਤਾ)- ਭਾਰਤ ਨੇ ਬੰਗਲਾਦੇਸ਼ ਖਿਲਾਫ ਪਹਿਲਾ ਟੈਸਟ 188 ਦੌੜਾਂ ਨਾਲ ਜਿੱਤ ਲਿਆ ਹੈ। ਟੀਮ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਕੁਲਦੀਪ ਪਲੇਅਰ ਆਫ ਦਾ ਮੈਚ ਰਹੇ। ਉਸ ਨੇ ਦੋਵੇਂ ਪਾਰੀਆਂ ਵਿੱਚ 40 ਦੌੜਾਂ ਬਣਾ ਕੇ ਅੱਠ ਵਿਕਟਾਂ ਵੀ ਲਈਆਂ।