ਲੰਡਨ, 20 ਨਵੰਬਰ – ਪ੍ਰਸਿੱਧ ਵਪਾਰੀ ਵਿਜੇ ਮਾਲਿਆ ਨੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਭਾਰਤ ਵਿਚ ਖਤਰਾ ਹੈ| ਅੱਜ ਲੰਡਨ ਵਿਚ ਅਦਾਲਤ ਵਿਚ ਇਕ ਪੇਸ਼ੀ ਦੌਰਾਨ ਮਾਲਿਆ ਦੇ ਵਕੀਲ ਨੇ ਕਿਹਾ ਕਿ ਵਿਜੇ ਮਾਲਿਆ ਦੀ ਜਾਨ ਨੂੰ ਭਾਰਤ ਵਿਚ ਖਤਰਾ ਹੈ| ਜਦੋਂ ਕਿ ਇਸਤਗਾਸਾ ਪੱਖ ਭਾਰਤ ਸਰਕਾਰ ਵੱਲੋਂ ਮਾਲਿਆ ਦੀ ਸੁਰੱਖਿਆ ਦੀ ਤਿਆਰੀ ਦੀ ਰੂਪਰੇਖਾ ਪੇਸ਼ ਕਰਨ ਦੀਆਂ ਤਿਆਰੀਆਂ ਵਿਚ ਲੱਗਿਆ ਹੋਇਆ ਹੈ|
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...