
ਲੰਡਨ, 20 ਨਵੰਬਰ – ਪ੍ਰਸਿੱਧ ਵਪਾਰੀ ਵਿਜੇ ਮਾਲਿਆ ਨੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਭਾਰਤ ਵਿਚ ਖਤਰਾ ਹੈ| ਅੱਜ ਲੰਡਨ ਵਿਚ ਅਦਾਲਤ ਵਿਚ ਇਕ ਪੇਸ਼ੀ ਦੌਰਾਨ ਮਾਲਿਆ ਦੇ ਵਕੀਲ ਨੇ ਕਿਹਾ ਕਿ ਵਿਜੇ ਮਾਲਿਆ ਦੀ ਜਾਨ ਨੂੰ ਭਾਰਤ ਵਿਚ ਖਤਰਾ ਹੈ| ਜਦੋਂ ਕਿ ਇਸਤਗਾਸਾ ਪੱਖ ਭਾਰਤ ਸਰਕਾਰ ਵੱਲੋਂ ਮਾਲਿਆ ਦੀ ਸੁਰੱਖਿਆ ਦੀ ਤਿਆਰੀ ਦੀ ਰੂਪਰੇਖਾ ਪੇਸ਼ ਕਰਨ ਦੀਆਂ ਤਿਆਰੀਆਂ ਵਿਚ ਲੱਗਿਆ ਹੋਇਆ ਹੈ|
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ
ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...






















