ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਪਾਕਿਸਤਾਨੀ ਘੁਸਪੈਠੀਆ ਢੇਰ
ਚੰਡੀਗੜ੍ਹ,3 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਾਕਿਸਤਾਨ ਨਾਲ ਲੱਗਦੇ ਬਾਰਡਰ ਕੋਲੋਂ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਪਾਕਿਸਤਾਨੀ ਘੁਸਪੈਠੀਆ ਢੇਰ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਬੀਐਸਐਫ ਦੀ 103 ਬਟਾਲੀਅਨਵ ਵੱਲੋਂ ਇੱਕ ਪਾਕਿਸਤਨੀ ਘੁਸਪੈਠੀਆ ਢੇਰੀ ਕੀਤਾ