<img class="alignnone size-full wp-image-28777" src="http://wishavwarta.in/wp-content/uploads/2018/07/cricket-news-logo-1.jpg" alt="" width="372" height="250" /> ਗੁਆਨਾ, 8 ਅਗਸਤ – ਅੱਜ ਭਾਰਤ ਤੇ ਵੈਸਟ ਇੰਡੀਜ ਵਿਚਾਲੇ ਪਹਿਲਾ ਵਨਡੇ ਹੋਣ ਜਾ ਰਿਹਾ ਹੈ। ਇਸ ਦੌਰਾਨ ਮੀਂਹ ਕਾਰਨ ਇਸ ਮੈਚ ਵਿਚ ਟੌਸ ਕਰਨ ਵਿਚ ਦੇਰੀ ਹੋ ਰਹੀ ਹੈ।