ਨਵੀਂ ਦਿੱਲੀ, 13 ਸਤੰਬਰ – ਭਾਰਤ ਸਰਕਾਰ ਨੇ ਅੱਜ ਉਹਨਾਂ 312 ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਹਨਾਂ ਦੇ ਨਾਮ ਕਾਲੀ ਸੂਚੀ ਵਿਚ ਸ਼ਾਮਿਲ ਸਨ। ਭਾਰਤ ਸਰਕਾਰ ਨੇ ਇਹਨਾਂ 312 ਸਿੱਖ, ਜੋ ਕਿ ਭਾਰਤ ਵਿਰੋਧੀ ਗਤੀਵਿਧੀਆੰ ਵਿਚ ਸ਼ਾਮਿਲ ਸਨ, ਨੂੰ ਕਾਲੀ ਸੂਚੀ ਵਿਚੋਂ ਬਾਹਰ ਕਰ ਦਿੱਤਾ ਹੈ, ਜਦਕਿ 2 ਨਾਂਅ ਹਾਲੇ ਵੀ ਇਸ ਸੂਚੀ ਵਿਚ ਸ਼ਾਮਿਲ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ...