• Latest
  • Trending

ਭਾਸ਼ਨ ਨਹੀਂ ਰਾਸ਼ਨ ਦੇਵੋਂ ਸਲੋਗਨ ਹੇਠ ਵੱਖ ਵੱਖ ਪਿੰਡਾਂ ਵਿੱਚ ਕੀਤਾ ਪ੍ਰਦਰਸ਼ਨ

6 years ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

32 minutes ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

1 hour ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

1 hour ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

2 hours ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

2 hours ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

3 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

4 hours ago
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

4 hours ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

4 hours ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Hindi News
English News
Friday, August 21, 2026
No Result
View All Result
32 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਸ਼ਨ ਨਹੀਂ ਰਾਸ਼ਨ ਦੇਵੋਂ ਸਲੋਗਨ ਹੇਠ ਵੱਖ ਵੱਖ ਪਿੰਡਾਂ ਵਿੱਚ ਕੀਤਾ ਪ੍ਰਦਰਸ਼ਨ

April 21, 2020
in ਖਬਰਾਂ, ਪੰਜਾਬ, ਮਾਨਸਾ

ਬੁਢਲਾਡਾ 22 ਅਪ੍ਰੈਲ – (ਵਿਸ਼ਵ ਵਾਰਤਾ ) : ਕੁੱਲ ਹਿੰਦ ਕਿਸਾਨ ਸਭਾ ਅਤੇ ਵੱਖ^ਵੱਖ ਜਨਤਕ ਜਥੇਬੰਦੀਆਂ ਦੇ ਦੇਸ਼ ਵਿਆਪੀ ਸੱਦੇ ਤੇ ਬੁਢਲਾਡਾ, ਬੀਰੋਕੇ ਕਲਾਂ, ਅਹਿਮਦਪੁਰ ਆਦਿ ਥਾਵਾਂ ‘ਤੇ ਹੱਥਾਂ ਵਿੱਚ ਤਖਤੀਆਂ ਉਠਾ ਕੇ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਫੌਕੇ ਭਾਸ਼ਣ ਦੇਣ ਦੀ ਬਜਾਏ ਕੇਰਲਾ ਸੂਬੇ ਦੀ ਤਰਜ ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਤੱਕ ਘਰ ਘਰ ਰਾਸ਼ਨ ਪਹੁੰਚਾਇਆ ਜਾਵੇ ਅਤੇ ਰੁਜ਼ਗਾਰ ਤੋਂ ਵਾਂਝੇ ਹੋਏ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ. ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਸਨ ਕਿ ਭਾਸ਼ਣ ਨਹੀਂ, ਰਾਸ਼ਨ ਦੇਵੋ. ਇਸ ਮੌਕੇ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਲੋਕ 22 ਮਾਰਚ ਤੋਂ ਘਰਾਂ ਅੰਦਰ ਬੰਦ ਹਨ. ਸਰਕਾਰਾਂ ਕੋਲ ਕਿਸਾਨਾਂ, ਮਜਦੂਰਾਂ, ਸਨਅਤੀ, ਉਸਾਰੀ ਮਜਦੂਰਾਂ ਜਾਂ ਹੋਰ ਵੱਖ ਵੱਖ ਛੋਟੇ^ਮੋਟੇ ਕਾਰੋਬਾਰਾਂ ਤੇ ਲੱਗੇ ਲੋਕਾਂ ਲਈ ਕੋਈ ਯੋਜਨਾ ਨਹੀਂ ਬਣਾਈ ਗਈ ਨਾ ਹੀ ਹਸਪਤਾਲਾਂ ਵਿੱਚ ਚੰਗੇ ਇਲਾਜ ਦਾ ਕੋਈ ਬੰਦੋਬਸਤ ਹੈ ਅਤੇ ਭਵਿੱਖ ਲਈ ਵੀ ਕੋਈ ਠੋਸ ਪ੍ਰਬੰਧ ਨਹੀਂ. ਉਨ੍ਹਾਂ ਕਿਹਾ ਕਿ ਹਾੜੀ ਦੀ ਜਿਨਸ ਦੇ ਪ੍ਰਬੰਧ ਵੀ ਨਾਕਸ ਹੋਣ ਕਰਕੇ ਮਜ਼ਦੂਰ, ਕਿਸਾਨ ਰੁਲ ਰਹੇ ਹਨ. ਪੋਲਟਰੀ, ਦੁੱਧ, ਸਬਜੀ ਆਦਿ ਸਹਾਇਕ ਧੰਦਿਆਂ ਦੇ ਉਤਪਾਦਕਾਂ ਨੂੰ ਕਾਫ਼ੀ ਨੁਕਸਾਨ ਹੋਣ ਕਰਕੇ ਵੱਡੀ ਆਰਥਿਕ ਸੱਟ ਵੱਜੀ ਹੈ. ਦੇਸ਼ ਦਾ ਵੱਡੇ ਹਿੱਸੇ ਦੀ ਵਸੋਂ ਗਰੀਬ ਹੋਣ ਕਰਕੇ ਅਨਾਜ ਨਾ ਮਿਲਣ ਕਰਕੇ ਭੁੱਖਮਰੀ ਦੀ ਭੱਠੀ ਵੱਲ ਧਕੇਲੀ ਜਾ ਰਹੀ ਹੈ, ਜੇਕਰ ਸਰਕਾਰਾਂ ਦਾ ਵਤੀਰਾ ਇਹੋ ਜਿਹਾ ਰਿਹਾ ਤਾਂ ਆਉਣ ਵਾਲੇ ਦਿਨ ਭਿਆਨਕ ਹੋਣ ਦਾ ਖਦਸ਼ਾ ਹੈ. ਸਰਕਾਰਾਂ ਨੂੰ ਸੁਚੇਤ ਹੋ ਕੇ ਯੋਗ ਕਦਮ ਚੁੱਕਣੇ ਚਾਹੀਦੇ ਹਨ. ਇਸ ਮੌਕੇ ਸ਼ਹਿਰ ਅਤੇ ਨਜ਼ਦੀਕੀ ਪਿੰਡਾਂ ਵਿੱਚ ਵੱਖ ਵੱਖ ਥਾਵਾਂ ਤੇ ਸੁੰਦਰ ਸਿਟੀ ਰੈਜੀਡੈਂਸਲ ਸੁਸਾਇਟੀ ਬੁਢਲਾਡਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਣਕਵਾਲੀਆਂ, ਕਾਮਰੇਡ ਜਸਵੰਤ ਸਿੰਘ ਬੀਰੋਕੇ, ਜਨਵਾਦੀ ਨੌਜਵਾਨ ਸਭਾ ਦੇ ਜ਼ਿਲਾ ਸਕੱਤਰ ਬਿੰਦਰ ਸਿੰਘ ਅਹਿਮਦਪੁਰ, ਸੀਟੂ ਆਗੂ ਸੰਤ ਰਾਮ ਬੀਰੋਕੇ, ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ) ਦੀ ਆਗੂ ਮਨਜੀਤ ਕੌਰ ਬੀਰੋਕੇ ਕਲਾਂ, ਸਿਵ ਕੁਮਾਰ ਜਿੰਦਲ, ਨਿਰਮਲ ਸਿੰਘ ਚਹਿਲ, ਜਗਤਾਰ ਸਿੰਘ ਝਲਬੂਟੀ, ਮਨਜੀਤ ਸਿੰਘ, ਗੁਰਮੀਤ ਸਿੰਘ ਗੋਬਿੰਦਪੁਰਾ, ਨਛੱਤਰ ਸਿੰਘ ਝਲਬੂਟੀ, ਜਗਜੀਤ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਮੋਹਰ ਸਿੰਘ ਵਾਲਾ, ਕਰਨਵੀਰ ਸਿੰਘ ਦਲਿਓ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
August 21, 2026
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

Most Popular

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

by Ranjit Singh
4 weeks ago
0

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ 'ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ ਚੰਡੀਗੜ੍ਹ, 26 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 