• Latest
  • Trending

ਭਾਸ਼ਾ ਵਿਭਾਗ, ਗੁਰਦਾਸਪੁਰ ਵੱਲੋਂ ਵਿਸ਼ਵ-ਪ੍ਰਸਿੱਧ ਸ਼ਾਇਰ ਗੁਰਭਜਨ ਗਿੱਲ ਦੀ ਪੁਸਤਕ ‘ਖ਼ੈਰ ਪੰਜਾਂ ਪਾਣੀਆਂ ਦੀ’ ਲੋਕ-ਅਰਪਣ

4 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

5 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

5 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

9 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਸ਼ਾ ਵਿਭਾਗ, ਗੁਰਦਾਸਪੁਰ ਵੱਲੋਂ ਵਿਸ਼ਵ-ਪ੍ਰਸਿੱਧ ਸ਼ਾਇਰ ਗੁਰਭਜਨ ਗਿੱਲ ਦੀ ਪੁਸਤਕ ‘ਖ਼ੈਰ ਪੰਜਾਂ ਪਾਣੀਆਂ ਦੀ’ ਲੋਕ-ਅਰਪਣ

September 6, 2022
in ਸਿਆਸੀ, ਖਬਰਾਂ, ਪੰਜਾਬ

ਬਟਾਲਾ\ਗੁਰਦਾਸਪੁਰ [ ], 7 ਸਤੰਬਰ( ਵਿਸ਼ਵ ਵਾਰਤਾ)-ਭਾਸ਼ਾ ਵਿਭਾਗ ਪੰਜਾਬ ਦੀ ਸੁਯੋਗ ਅਗਵਾਈ ਅਧੀਨ ਸਾਹਿਤ+ਸਿਰਜਣਾ ਦੇ ਪਾਸਾਰ ਲਈ ਕਾਰਜਸ਼ੀਲ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਵੱਲੋਂ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ, ਬਟਾਲਾ ਵਿਖੇ ਕਾਲਜ ਪ੍ਰਿੰਸੀਪਲ ਡਾ. ਮੰਜੁਲਾ ਉੱਪਲ ਦੀ ਪ੍ਰਧਾਨਗੀ ਨਾਲ ਕਰਵਾਏ ਗਏ ਸਾਹਿਤਕ ਸਮਾਰੋਹ ਵਿੱਚ ਪੰਜਾਬੀ ਵਿਸ਼ਵ ਦੇ ਨਾਮੀ ਸ਼ਾਇਰ ਤੇ ਵਿਦਵਾਨ ਗੁਰਭਜਨ ਗਿੱਲ ਦੇ ਕਾਵਿ-ਸੰਗ੍ਰਹਿ ‘ਖ਼ੈਰ ਪੰਜਾਂ ਪਾਣੀਆਂ ਦੀ’ ਲੋਕ-ਅਰਪਣ ਕੀਤਾ ਗਿਆ, ਜਿਸ ਵਿੱਚ ਉੱਘੇ ਗ਼ਜ਼ਲਗੋ ਕਮਲਜੀਤ ਸਿੰਘ ਕਮਲ, ਸਟੇਟ ਅਵਾਰਡੀ ਸ਼ਾਇਰ ਗੁਰਮੀਤ ਸਿੰਘ ਬਾਜਵਾ, ਐੱਸ.ਐੱਲ.ਬਾਵਾ ਡੀ.ਏ.ਵੀ. ਕਾਲਜ ਦੇ ਰਜਿਸਟਰਾਰ ਡਾ. ਸੇਠੀ, ਡਾ. ਗੁਰਵੰਤ ਸਿੰਘ, ਸਟੇਟ ਐਵਾਰਡੀ ਪ੍ਰਿੰਸੀਪਲ ਰਜਨੀ ਬਾਲਾ ਅਤੇ ਡਾ. ਜਤਿੰਦਰ ਕੌਰ ਮੁਖੀ ਪੰਜਾਬੀ ਪੋਸਟ ਗਰੈਜੂਏਟ ਵਿਭਾਗ ਬੇਰਿੰਗ ਕਾਲਜ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਇਸ ਪੁਸਤਕ ਲੋਕ-ਅਰਪਣ ਸਮਾਰੋਹ ਵਿੱਚ ਸੰਬੋਧਨ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ, ਉੱਘੇ ਗ਼ਜ਼ਲਗੋ ਕਮਲਜੀਤ ਸਿੰਘ ਕਮਲ, ਸਟੇਟ ਐਵਾਰਡ ਗੁਰਮੀਤ ਸਿੰਘ ਬਾਜਵਾ, ਪ੍ਰਿੰਸੀਪਲ ਡਾ. ਮੰਜੁਲਾ ਉੱਪਲ, ਪ੍ਰਿੰਸੀਪਲ ਰਜਨੀ ਬਾਲਾ ਨੇ ਸੰਖੇਪ ਪੁਸਤਕ-ਚਰਚਾ ਕਰਦਿਆਂ ਕਿਹਾ ਕਿ ਇਹ ਪੁਸਤਕ ਹਿੰਦ-ਪਾਕਿ ਰਿਸ਼ਤਿਆਂ ‘ਤੇ ਸਰਬ ਸਾਂਝੀ ਪੰਜਾਬੀਅਤ ਨਾਲ ਭਰਪੂਰ ਕਵਿਤਾਵਾਂ ਦਾ ਸੰਗ੍ਰਹਿ ਹੈ, ਜਿਸ ਵਿੱਚ ਉਨੱਤਰ ਦੇ ਕਰੀਬ ਨਜ਼ਮਾਂ ਅਤੇ ਪੰਜਤਾਲੀ ਗ਼ਜ਼ਲਾਂ ਸ਼ਾਮਿਲ ਹਨ। ਇਸ ਕਾਵਿ-ਸੰਗ੍ਰਹਿ ਵਿੱਚ ਬਹੁਤ ਸਾਰੀਆਂ ਨਜ਼ਮਾਂ ਸੰਨ ਸੰਤਾਲੀ ਦੇ ਹੰਝੂਆਂ ਦਾ ਦਰਦਨਾਮਾ ਵੀ ਹਨ। ਉਨ੍ਹਾਂ ਅਨੁਸਾਰ ਪੰਜਾਬੀ ਸਾਹਿਤ ਵਿਚ ਇਹ ਇੱਕ ਵਡਮੁੱਲੀ ਸਾਹਿਤਕ ਪ੍ਰਾਪਤੀ ਹੈ, ਜਿਸ ਲਈ ਇਸ ਦੇ ਨਾਮੀ ਸ਼ਾਇਰ ਗੁਰਭਜਨ ਗਿੱਲ ਮੁਬਾਰਕਬਾਦ ਦੇ ਹੱਕਦਾਰ ਹਨ। ਉੱਘੇ ਸਮਾਜ ਸੇਵੀ ਤੇ ਜ਼ਿਲ੍ਹਾ ਪਲੈਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਨੇ ਅਮਰੀਕਾ ਤੋਂ ਹੀ ਇਸ ਪੁਸਤਕ ਦੀ ਸਾਹਿਤਕ ਪ੍ਰਾਪਤੀ ਕਰਕੇ ਇਸ ਪੁਸਤਕ ‘ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਉਣ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਡਾ. ਪਰਮਜੀਤ ਸਿੰਘ ਕਲਸੀ ਵੱਲੋਂ ਸਹਿਮਤੀ ਦੇ ਕੇ ਇਸ ਪੁਸਤਕ ‘ਤੇ ਵੱਖਰੇ ਰੂਪ ਵਿੱਚ ਵਿਚਾਰ-ਚਰਚਾ ਕਰਵਾਉਣ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਾਇਰ ਸੁਖਦੇਵ ਪ੍ਰੇਮੀ, ਰਣਜੀਤ ਕੌਰ, ਲੈਕਚਰਾਰ ਹਰਿੰਦਰ ਕੌਰ, ਜਸਵੰਤ ਹਾਂਸ, ਸੁਲਤਾਨ ਭਾਰਤੀ, ਸੇਲ ਇੰਚਾਰਜ ਸ਼ਾਮ ਸਿੰਘ ਆਦਿ ਮੌਜੂਦ ਸਨ।

ਕੈਪਸ਼ਨ: ਨਾਮੀ ਸ਼ਾਇਰ ਗੁਰਭਜਨ ਗਿੱਲ ਦੀ ਪੁਸਤਕ ‘ਖ਼ੈਰ ਪੰਜਾਂ ਪਾਣੀਆਂ ਦੀ’ ਨੂੰ ਸਮਰਪਿਤ ਕਰਦੇ ਹੋਏ ਭਾਸ਼ਾ ਵਿਭਾਗ, ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ, ਉੱਘੇ ਗ਼ਜ਼ਲਗੋ ਕਮਲਜੀਤ ਸਿੰਘ ਕਮਲ, ਪ੍ਰਿੰਸੀਪਲ ਡਾ. ਮੰਜੁਲਾ ਉੱਪਲ ਤੇ ਹੋਰ ਸਾਹਿਤਕ ਵਿਦਵਾਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

by Navjot
1 week ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਫਰਾਂਸ ਨੇ ਮੰਗਲਵਾਰ ਨੂੰ ਜੈਵ ਵਿਭਿੰਨਤਾ ਦੀ ਸੰਭਾਲ, ਊਰਜਾ ਤਬਦੀਲੀ (energy...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 