ਭਿਆਨਕ ਸੜਕ ਹਾਦਸਾ

ਕਾਰ ਉਤੇ ਟਰੱਕ ਪਲਟਿਆ ,8 ਬਰਾਤੀਆਂ ਦੀ ਮੌਤ
ਦਿੱਲੀ, 2 ਦਸੰਬਰ(ਵਿਸ਼ਵ ਵਾਰਤਾ)- ਉਤਰ ਪ੍ਰਦੇਸ਼ ਦੇ ਕੋਸ਼ੰਭੀ ਵਿੱਚ ਵੱਡਾ ਸੜਕ ਹਾਦਸਾ ਹੋਇਆ ਹੈ। ਇਥੇ ਬਰਾਤੀਆਂ ਨੂੰ ਵਾਪਸ ਲੈ ਕੇ ਆ ਰਹੀ ਕਾਰ ਉਤੇ ਇਕ ਰੇਤ ਦਾ ਭਰਿਆ ਟਰੱਕ ਪਲਟ ਗਿਆ। ਇਸ ਸੜਕ ਹਾਦਸੇ ਵਿੱਚ ਡਰਾਇਵਰ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਤਿੰਨ ਪਰਿਵਾਰ ਦੀਆਂ ਛੇ ਔਰਤਾਂ ਅਤੇ ਇਕ ਬੱਚਾ ਸ਼ਾਮਲ ਹੈ। ਕਾਰ ਵਿੱਚ 10 ਲੋਕ ਸਵਾਰ ਸਨ। ਦੋ ਲੋਕਾਂ ਨੇ ਗੱਡੀ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ, ਉਹ ਵੀ ਜਖਮੀ ਹਨ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...




















