• Latest
  • Trending
ਭਿ੍ਰਸ਼ਟ ਅਤੇ ਦਲਿਤ ਵਿਰੋਧੀ ਮੰਤਰੀ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਮੁੱਖਮੰਤਰੀ: ਹਰਪਾਲ ਸਿੰਘ ਚੀਮਾ

ਭਿ੍ਰਸ਼ਟ ਅਤੇ ਦਲਿਤ ਵਿਰੋਧੀ ਮੰਤਰੀ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਮੁੱਖਮੰਤਰੀ: ਹਰਪਾਲ ਸਿੰਘ ਚੀਮਾ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

45 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

2 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

2 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

3 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

3 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

4 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

5 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

5 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਿ੍ਰਸ਼ਟ ਅਤੇ ਦਲਿਤ ਵਿਰੋਧੀ ਮੰਤਰੀ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਮੁੱਖਮੰਤਰੀ: ਹਰਪਾਲ ਸਿੰਘ ਚੀਮਾ

August 27, 2020
in ਚੰਡੀਗੜ੍ਹ
ਭਿ੍ਰਸ਼ਟ ਅਤੇ ਦਲਿਤ ਵਿਰੋਧੀ ਮੰਤਰੀ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਮੁੱਖਮੰਤਰੀ: ਹਰਪਾਲ ਸਿੰਘ ਚੀਮਾ

ਬਹੁਕਰੋੜੀ ਘੁਟਾਲੇ ‘ਚ ਸ਼ਾਮਲ ਧਰਮਸੋਤ ਅਤੇ ਅਫ਼ਸਰਾਂ ‘ਤੇ ਤੁਰੰਤ ਕੇਸ ਦਰਜ ਹੋਣ: ‘ਆਪ’
-‘ਆਪ’ ਵੱਲੋਂ ਘੁਟਾਲੇ ਦੀ ਸਮਾਂਬੱਧ ਜਾਂਚ ਹਾਈਕੋਰਟ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ
-ਧਰਮਸੋਤ ਨੂੰ ਕੈਬਨਿਟ ‘ਚੋ ਕੱਢਕੇ ਗਿਰਫ਼ਤਾਰ ਨਾ ਕੀਤਾ ਤਾਂ ਰਾਜੇ ਦਾ ਫਰਾਮਹਾਊਸ ਘੇਰਨ ਦੀ ਦਿੱਤੀ ਚਿਤਾਵਨੀ
ਚੰਡੀਗੜ, 27 ਅਗਸਤ 2020 (ਵਿਸ਼ਵ ਵਾਰਤਾ)-ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟਿ੍ਰਕ ਵਜੀਫ਼ਾ ਯੋਜਨਾ ‘ਚ 63.91 ਕਰੋੜ ਰੁਪਏ ਦਾ ਇੱਕ ਹੋਰ ਘੁਟਾਲਾ ਉਜਾਗਰ ਹੋਣ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਘੁਟਾਲੇ ਦੇ ਸਰਗਨਾ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਕੈਬਨਿਟ ਵਿਚੋਂ ਤੁਰੰਤ ਬਰਖ਼ਾਸਤ ਕਰਨ ਅਤੇ ਅਪਰਾਧਿਕ ਮਾਮਲਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਹੈ। ‘ਆਪ’ ਨੇ ਇਸ ਨਵੇਂ ਘਪਲੇ ਦੇ ਨਾਲ-ਨਾਲ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਵਿਚ ਹੁਣ ਤੱਕ ਹੋਏ ਗੜਬੜ ਘੁਟਾਲਿਆਂ ਦੀ ਸਮਾਂਬੱਧ ਅਤੇ ਵਿਆਪਕ ਜਾਂਚ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ ਵੀ ਕੀਤੀ।
ਵੀਰਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ ਵਿਰੋਧੀ ਧਿਰ ਤੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਦੇ ਐਡੀਸ਼ਨਲ ਚੀਫ਼ ਸੈਕੇਟਰੀ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਸੌਂਪੀ ਗਈ ਜਾਂਚ ਰਿਪੋਰਟ ਉਪਰੰਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ ਤੱਕ ਗਿਰਫ਼ਤਾਰ ਕੀਤਾ ਜਾਣਾ ਚਾਹੀਦਾ ਸੀ, ਪ੍ਰੰਤੂ ਜਾਪ ਰਿਹਾ ਹੈ ਕਿ ਰਾਜੇ ਦੀ ਸਰਕਾਰ ਦਲਿਤ ਪਰਿਵਾਰਾਂ ਦੇ ਹੋਣਹਾਰ ਅਤੇ ਯੋਗ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਨੂੰ ਸ਼ਰੇਆਮ ਹੱੜਪਣ ਵਾਲੇ ਮੰਤਰੀ ਧਰਮਸੋਤ ਅਤੇ ਉਸਦੇ ਪੂਰੇ ਗਿਰੋਹ ਨੂੰ ਬਚਾਉਣ ਅਤੇ ਮਾਮਲਾ ਦਬਾਉਣ ਦੀਆਂ ਕੋਸ਼ਿਸ਼ਾਂ ‘ਚ ਜੁਟੀ ਹੋਈ ਹੈ।
ਹਰਪਾਲ ਸਿੰਘ ਚੀਮਾ ਨੇ 31 ਪੰਨਿਆਂ ਦੀ ਜਾਂਚ ਰਿਪੋਰਟ ਦਿਖਾਉਦੇ ਹੋਏ ਕਿਹਾ, ‘‘ਜੇ ਅਮਰਿੰਦਰ ਸਿੰਘ ਸਰਕਾਰ ਸਚਮੁੱਚ ਭਿ੍ਰਸ਼ਟਾਚਾਰ ਦੇ ਖਿਲਾਫ਼ ਅਤੇ ਦਲਿਤਾਂ ਦੇ ਹੋਣਹਾਰ ਅਤੇ ਜਰੂਰਤਮੰਦ ਬੱਚਿਆਂ ਦੇ ਉਜੱਵਲ ਭਵਿੱਖ ਪ੍ਰਤੀ ਗੰਭੀਰ ਹੁੰਦੀ ਤਾਂ ਧਰਮਸੋਤ ਮੰਤਰੀ ਦੀ ਕੁਰਸੀ ਦੀ ਥਾਂ ਸਲਾਖ਼ਾ ਪਿੱਛੇ ਬੈਠਾ ਹੁੰਦਾ, ਕਿਉਂਕਿ ਜਾਂਚ ਰਿਪੋਰਟ ‘ਚ ਜੋ ਤੱਥ, ਦਸਤਾਵੇਜ, ਬੇਨਿਯਮੀਆਂ ਅਤੇ ਮਨਮਾਨੀਆਂ ਸਾਹਮਣੇ ਲਿਆਦੀਆਂ ਗਈਆਂ ਹਨ, ਇਹ ਧਰਮਸੋਤ ਅਤੇ ਉਸਦੇ ਗੈਂਗ ‘ਤੇ ਕਾਰਵਾਈ ਲਈ ਕਾਫ਼ੀ ਹਨ।’’
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ‘ਚ ਬਾਦਲਾਂ ਦੀ ਸਰਕਾਰ ਤੋਂ ਲੈ ਕੇ ਹੁਣ ਤੱਕ ਅਰਬਾਂ ਰੁਪਏ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕੀਤੀ ਜਾ ਚੁੱਕੀ ਹੈ। ਤਾਜਾ ਮਾਮਲਾ 63.91 ਕਰੋੜ ਰੁਪਏ ਦਾ ਹੈ। ਜਾਂਚ ਰਿਪੋਰਟ ਮੁਤਾਬਕ ਫਰਵਰੀ-ਮਾਰਚ ‘ਚ ਇਸ ਸਕੀਮ ਅਧੀਨ ਪੰਜਾਬ ਸਰਕਾਰ ਨੂੰ ਆਏ 303 ਕਰੋੜ ਰੁਪਏ ਦੇ ਫੰਡਾਂ ਵੰਡਣ ਲਈ ਮੰਤਰੀ ਧਰਮਸੋਤ ਅਤੇ ਭਾਗੀਦਾਰ ਅਫ਼ਸਰਾਂ (ਖਾਸ ਕਰਕੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ) ਨੇ ਵਜੀਫ਼ਾ ਰਾਸ਼ੀ ਜਾਰੀ ਕਰਨ ਸਮੇਂ ਨਾ ਸਿਰਫ਼ ‘ਪਿੱਕ ਐਂਡ ਚੂਜ’ ਦੀ ਨੀਤੀ ਅਪਣਾਈ ਸਗੋਂ ਅਜਿਹੇ ਕਾਲਜਾਂ/ਸੰਸਥਨਾਂ ਨੂੰ ਵੀ ਮੋਟੀਆਂ ਰਕਮਾਂ ਜਾਰੀ ਕਰ ਦਿੱਤੀਆਂ ਜਿੰਨਾਂ ਦਾ ਵਜੂਦ ਹੀ ਨਹੀਂ ਹੈ।
ਹਰਪਾਲ ਸਿੰਘ ਚੀਮਾ ਨੇ ਜਾਂਚ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਨਾਂ ‘ਤੇ ਜਾਰੀ ਕੀਤੀ 39 ਕਰੋੜ ਰੁਪਏ ਦੀ ਰਾਸ਼ੀ ਦਾ ਕੋਈ ਰਿਕਾਰਡ ਹੀ ਨਹੀਂ ਮਿਲ ਰਿਹਾ। ਜਦਕਿ 24.91 ਕਰੋੜ ਰੁਪਏ ਵਾਧੂ ਭੁਗਤਾਨ ਸਿੱਖਿਆ ਸੰਸਥਾਵਾਂ ਨੂੰ ਵਧਾ ਕੇ ਕੀਤਾ ਗਿਆ। ਘਪਲਾ ਕਰਨ ਲਈ ਸਪਲਿਟ (ਵੱਖਰੀਆਂ) ਫਾਇਲਾਂ ਬਣਾਈਆਂ ਗਈਆਂ ਅਤੇ ਫਾਇਲਾਂ ਦੀ ਕਲੀਅਰੈਂਸ ਨਿਰਧਾਰਿਤ ਪ੍ਰਕਿਰਿਆਂ ਦੀ ਥਾਂ ਹੱਥੋ-ਹੱਥ (ਬਾਏ ਹੈਂਡ) ਕਰਵਾਈ ਗਈ। ਇਥੋਂ ਤੱਕ ਕਿ ਪਿ੍ਰੰਸੀਪਲ ਸਕੱਤਰ ਦੀਆਂ ਨੋਟਿੰਗਾ ਹਟਾ ਕੇ ਡਾਇਰੈਕਟਰ ਦੀਆਂ ਨੋਟਿੰਗਾਂ ਚੜਾਈਆਂ ਗਈਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਲਈ ਮੁੱਖਮੰਤਰੀ ਦਫ਼ਤਰ ਨੂੰ ਫਰਜ਼ੀ ਸੂਚਨਾਵਾਂ ਭੇਜੀਆਂ ਗਈਆਂ। ਫੰਡ ਜਾਰੀ ਕਰਨ ਲਈ ਸਾਰੇ ਨਿਯਮਾਂ-ਕਾਨੂੰਨਾਂ ਨੂੰ ਛਿੱਕੇ ਟੰਗ ਕੇ ਮੰਤਰੀ ਅਤੇ ਡਿਪਟੀ ਡਾਇਰੈਕਟਰ ਸਿੱਧਾ ਆਪਣੇ ਪੱਧਰ ‘ਤੇ ਹੀ ਦਸਤਖ਼ਤ ਕਰਨ ਲੱਗ ਪਏ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਐਨੇ ਸਬੂਤ ਅਤੇ ਦਸਤਾਵੇਜ਼ ਆੱਨ ਰਿਕਾਰਡ ਮਿਲਣ ਦੇ ਬਾਵਜੂਦ ਵੀ ਮੰਤਰੀ ਧਰਮਸੋਤ ਨੂੰ ਕੈਬਨਿਟ ‘ਚੋ ਬਰਖ਼ਾਸਤ ਕਰਕੇ ਉਸ ‘ਤੇ ਕੇਸ ਨਹੀਂ ਦਰਜ ਕੀਤਾ ਜਾਂਦਾ ਤਾਂ ਸਪੱਸ਼ਟ ਹੋ ਜਾਵੇਗਾ ਕਿ ਦਲਿਤਾਂ ਦੇ ਬੱਚਿਆਂ ਦੇ ਖਾਧੇ ਜਾ ਰਹੇ ਫੰਡ ਦਾ ਹਿੱਸਾ ਸਿਸਵਾਂ ਫਾਰਮਹਾਊਸ ਤੱਕ ਵੀ ਜਾਂਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

by Navjot
3 weeks ago
0

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ    ਬ੍ਰਾਟੀਸਲਾਵਾ, 15 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 