ਭੀਖੀ, 17 ਅਪ੍ਰੈਲ – ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਅੱਜ ਇੱਕ ਭਿਆਨਕ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ|
ਜਾਣਕਾਰੀ ਅਨੁਸਾਰ ਇੱਥੇ ਇੱਕ ਟਰੈਕਟਰ-ਟਰਾਲੀ ਨਾਲ ਇੱਕ ਗੱਡੀ ਦੀ ਟੱਕਰ ਹੋ ਗਈ| ਇਹ ਟੱਕਰ ਇੰਨੀ ਜਬਰਦਸਤ ਸੀ ਕਿ ਇਸ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ| ਮ੍ਰਿਤਕਾਂ ਵਿਚ ਪਿਉ-ਪੁੱਤਰ ਵੀ ਸ਼ਾਮਿਲ ਹਨ|
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...