ਚੰਡੀਗੜ, 22 ਫਰਵਰੀ (ਵਿਸ਼ਵ ਵਾਰਤਾ)- ਸ੍ਰੀ ਭੁਪਿੰਦਰਜੀਤ ਸਿੰਘ ਵਿਰਕ, ਏ.ਆਈ.ਜੀ/ਕ੍ਰਾਈਮ, ਪੰਜਾਬ ਬਿਓਰੋ ਆਫ਼ ਇਨਵੈਸਟੀਗੇਸ਼ਨ ਦਾ ਤਬਾਦਲਾ ਕਮਾਂਡੈਂਟ ਦੂਜੀ ਸੀ.ਡੀ.ਓ ਬਟਾਲੀਅਨ ਵਜੋਂ ਬਹਾਦਰਗੜ ਵਿਖੇ ਖਾਲੀ ਪਈ ਅਸਾਮੀ ‘ਤੇ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਇਸ ਤਬਾਦਲੇ ਸਬੰਧੀ ਜਾਰੀ ਕੀਤੇ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀ ਨੂੰ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ 'ਆਪ' ਵਿੱਚ ਹੋਇਆ...