ਭੋਪਾਲ, 23 ਦਸੰਬਰ – ਭੋਪਾਲ ਸਮੂਹਿਕ ਬਲਾਤਕਾਰ ਮਾਮਲੇ ਵਿਚ ਫਾਸਟ ਟਰੈਕ ਕੋਰਟ ਨੇ ਅੱਜ ਚਾਰਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ|
ਦੱਸਣਯੋਗ ਹੈ ਕਿ ਕੋਚਿੰਗ ਤੋਂ ਘਰ ਪਰਤ ਰਹੀ ਇੱਕ ਵਿਦਿਆਰਥਣ ਨਾਲ ਚਾਰ ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ ਸੀ| ਇਸ ਘਟਨਾ ਦੀ ਲੋਕਾਂ ਵੱਲੋਂ ਸਖਤ ਨਿੰਦਾ ਕੀਤੀ ਗਈ ਸੀ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਨੇ ਐਸ.ਆਈ.ਟੀ ਜਾਂਚ ਗਠਿਤ ਕੀਤੀ ਸੀ| ਇਸ ਮਾਮਲੇ ਦੀ ਹਰ ਰੋਜ ਸੁਣਵਾਈ ਹੋਈ ਸੀ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...