
ਪਟਿਆਲਾ, 12 ਜਨਵਰੀ (ਵਿਸ਼ਵ ਵਾਰਤਾ) :ਸੀ.ਬੀ.ਆਈ ਕੋਰਟ ਦੇ ਸਪੈਸ਼ਲ ਜੱਜ ਐਨ.ਐਸ. ਗਿੱਲ ਨੇ ਭੋਲਾ ਡਰੱਗਜ਼ ਕੇਸ ਵਿਚ ਗ੍ਰਿਫਤਾਰ ਜਗਜੀਤ ਸਿੰਘ ਚਹਿਲ ਦੀ ਜ਼ਮਾਨਤ ਅਰਜੀ ਨੂੰ ਰੱਦ ਕਰ ਦਿੱਤਾ ਹੈ| ਮਾਣਯੋਗ ਅਦਾਲਤ ਨੇ ਈ.ਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜਗਜੀਤ ਸਿੰਘ ਚਹਿਲ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...






















