ਚੰਡੀਗੜ੍ਹ, 6 ਦਸੰਬਰ (ਵਿਸ਼ਵ ਵਾਰਤਾ) : ਮੋਹਾਲੀ ਦੀ ਸੀਬੀਆਈ ਕੋਰਟ ਦੇ ਸਪੈਸ਼ਲ ਜੱਜ ਸੁਖਵਿੰਦਰ ਸਿੰਘ ਮਾਨ ਦੀ ਕੋਰਟ ਵਿਚ ਭੋਲਾ ਡਰੱਗਸ ਕੇਸ ਵਿਚ ਸਾਬਕਾ ਮੰਤਰੀ ਸਵਰਨ ਸਿੰਘ ਫਿਲੌਰ, ਉਨ੍ਹਾਂ ਦਾ ਬੇਟਾ ਦਮਨਬੀਰ ਸਿੰਘ ਫਿਲੌਰ, ਸਾਬਕਾ ਸੰਸਦੀ ਸਕੱਤਰ ਅਵਿਨਾਸ ਚੰਦਰ, ਸੁਸ਼ੀਲ ਸਰਦਾਨਾ, ਰਸ਼ਮੀ ਸਰਦਾਨਾ, ਕੈਲਾਸ਼ ਸਰਦਾਨਾ ਵੱਲੋਂ ਅਗਾਉਂ ਜਮਾਨਤਾਂ ਲਾਈਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ|
ਸਰਕਾਰ ਵੱਲੋਂ ਜਗਜੀਤ ਸਿੰਘ ਸਰਾਓ ਸਪੈਸ਼ਲ ਪੀ.ਟੀ ਐਡਵੋਕੇਟ ਪੇਸ਼ ਹੋਏ ਸਨ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ...