• Latest
  • Trending
ਮਜ਼ਦੂਰਾਂ ਦੀ ਹੜਤਾਲ ਖੁੱਲ੍ਹਣ ਤੋਂ ਬਾਅਦ ਵਿਧਾਇਕਾਂ ਤੇ ਵਜ਼ੀਰਾਂ ਨੂੰ ਮੰਡੀ ਪ੍ਰਬੰਧ ਦੇਖਣ ਦੇ ਦਿੱਤੇ ਨਿਰਦੇਸ਼

ਮਜ਼ਦੂਰਾਂ ਦੀ ਹੜਤਾਲ ਖੁੱਲ੍ਹਣ ਤੋਂ ਬਾਅਦ ਵਿਧਾਇਕਾਂ ਤੇ ਵਜ਼ੀਰਾਂ ਨੂੰ ਮੰਡੀ ਪ੍ਰਬੰਧ ਦੇਖਣ ਦੇ ਦਿੱਤੇ ਨਿਰਦੇਸ਼

3 years ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

12 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

4 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

5 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

5 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜ਼ਦੂਰਾਂ ਦੀ ਹੜਤਾਲ ਖੁੱਲ੍ਹਣ ਤੋਂ ਬਾਅਦ ਵਿਧਾਇਕਾਂ ਤੇ ਵਜ਼ੀਰਾਂ ਨੂੰ ਮੰਡੀ ਪ੍ਰਬੰਧ ਦੇਖਣ ਦੇ ਦਿੱਤੇ ਨਿਰਦੇਸ਼

October 10, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮਜ਼ਦੂਰਾਂ ਦੀ ਹੜਤਾਲ ਖੁੱਲ੍ਹਣ ਤੋਂ ਬਾਅਦ ਵਿਧਾਇਕਾਂ ਤੇ ਵਜ਼ੀਰਾਂ ਨੂੰ ਮੰਡੀ ਪ੍ਰਬੰਧ ਦੇਖਣ ਦੇ ਦਿੱਤੇ ਨਿਰਦੇਸ਼

ਮਜ਼ਦੂਰਾਂ ਦੀ ਹੜਤਾਲ ਖੁੱਲ੍ਹਣ ਤੋਂ ਬਾਅਦ ਵਿਧਾਇਕਾਂ ਤੇ ਵਜ਼ੀਰਾਂ ਨੂੰ ਮੰਡੀ ਪ੍ਰਬੰਧ ਦੇਖਣ ਦੇ ਦਿੱਤੇ ਨਿਰਦੇਸ਼
’ਆਪ’ ਦੇ ਸੂਬਾ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਕੀਤੀ ਸ਼ੁਰੂਆਤ

ਮਾਨਸਾ, 10 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰਾਂ ਦੀ ਹੜਤਾਲ ਖੁੱਲ੍ਹਣ ਤੋਂ ਬਾਅਦ ਝੋਨੇ ਦੀ ਆਰੰਭ ਹੋਈ ਖਰੀਦ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਬੁੱਧਰਾਮ ਨੇ ਖਰੀਦ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਸ਼ੁਰੂਆਤ ਕਰਦਿਆਂ ਰਾਜ ਦੇ ਸਾਰੇ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਮੰਡੀਆਂ ਵਿੱਚ ਜਾਕੇ ਤੁਰੰਤ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਸਾਰੇ ਵਿਧਾਇਕਾਂ ਸਮੇਤ ਵਜ਼ੀਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੀਆਂ ਅਨਾਜ ਮੰਡੀਆਂ ਸਮੇਤ ਖਰੀਦ ਕੇਂਦਰਾਂ ਵਿੱਚ ਜਾਕੇ ਝੋਨੇ ਦੀ ਬੋਲੀ ਸਮੇਤ ਲੁਹਾਈ,ਝੁਰਾਈ,ਭਰਾਈ,ਤੁਲਾਈ ਅਤੇ ਲਦਾਈ ਦੇ ਬੰਦੋਬਸ਼ਤਾਂ ਦਾ ਨਿਰੀਖਣ ਕਰਨ ਲਈ ਲਗਾਤਾਰ ਦੌਰੇ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਹੋਏ ਹਨ। ਪਾਰਟੀ ਪ੍ਰਧਾਨ ਨੇ ਅਜਿਹੇ ਦੌਰਿਆਂ ਦੀ ਸ਼ੁਰੂਆਤ ਅੱਜ ਮਾਨਸਾ ਜ਼ਿਲ੍ਹੇ ਦੇ ਖਰੀਦ ਕੇਂਦਰਾਂ ’ਚੋਂ ਆਰੰਭ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਾਉਣੀ ਦੀ ਇਸ ਮੁੱਖ ਫ਼ਸਲ ਨੂੰ ਵੇਚਣ ਦੀ ਕੋਈ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਕਿਸਾਨਾਂ ਦੀ ਸਹੂਲਤ ਲਈ ਹਰਿਆਣਾ ਸਮੇਤ ਹੋਰਨਾਂ ਸੂਬਿਆਂ ’ਚੋਂ ਆਉਂਦੇ ਝੋਨੇ ਦੀ ਬਾਹਰੀ ਆਮਦ ਨੂੰ ਰੋਕਣ ਲਈ ਲਗਭਗ 110 ਤੋਂ ਵੱਧ ਅੰਤਰਰਾਜ਼ੀ ਨਾਕੇ ਬੀਤੀ ਕੱਲ੍ਹ ਆਰੰਭ ਕਰ ਦਿੱਤੇ ਗਏ ਹਨ ਅਤੇ ਅਜਿਹੇ ਨਾਕਿਆਂ ਨੂੰ ਤੋੜਨ ਵਿੱਚ ਸਫ਼ਲ ਹੋਕੇ ਸਰਕਾਰੀ ਆਦੇਸ਼ਾਂ ਨੂੰ ਤੋੜਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਲਈ ਪੰਜਾਬ ਪੁਲੀਸ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਰੀਦ ਕੇਂਦਰਾਂ ਵਿੱਚ ਬਾਰਦਾਨੇ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਮੰਡੀਆਂ ਵਿੱਚ ਲਿਫ਼ਟਿੰਗ ਦੀ ਕੋਈ ਸਮੱਸਿਆ ਖੜ੍ਹੀ ਹੋਵੇਗੀ, ਜਿਸ ਲਈ ਢੋਆ-ਢੋਆਈ ਦੇ ਬੰਦੋਬਸ਼ਤ ਨਾਲੋ-ਨਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਨ੍ਹਾਂ ਸਾਰੇ ਮਾਮਲਿਆਂ ਦੀ ਨਿਗਰਾਨੀ ਖੁਦ ਡਿਪਟੀ ਕਮਿਸ਼ਨਰ ਕਰਿਆ ਕਰਨਗੇ।
ਵਿਧਾਇਕ ਪਿ੍ਰੰਸੀਪਲ ਬੁੱਧਰਾਮ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਕਾਹਨਗੜ੍ਹ,ਬਖਸ਼ੀਵਾਲਾ,ਬਰੇਟਾ ਦੇ ਖਰੀਦ ਕੇਂਦਰਾਂ ਵਿੱਚ ਜਾਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ।ਉਨ੍ਹਾਂ ਕਿਹਾ ਕਿ ਹੁਣ ਕਿਸਾਨ ਦੀ ਫਸਲ ਖਰੀਦ ਕਰਨ ਤੋਂ ਬਾਅਦ ਖਰੀਦ ਏਜੰਸੀ ਵੱਲੋਂ ਅਦਾਇਗੀ ਤੁਰੰਤ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਿੱਲੀ ਫ਼ਸਲ ਨਾ ਲਿਆਉਣ ਤਾਂ ਜੋ ਮੰਡੀ ’ਚ ਜ਼ਿਆਦਾ ਦਿਨ ਫਸਲ ਸੁਕਾਉਣ ਦੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਜ਼ਿਲ੍ਹੇ ਦੀਆਂ ਅੱਧੀ ਦਰਜਨ ਅਨਾਜ ਮੰਡੀਆਂ ਵਿੱਚ ਬੋਲੀ ਲਗਵਾਕੇ ਖਰੀਦ ਦਾ ਕੰਮ ਸ਼ੁਰੂ ਕਰਵਾਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

by Navjot
6 days ago
0

  ਢਾਕਾ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ ਇਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 