• Latest
  • Trending
ਮਜੀਠੀਆ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਬਿਕਰਮ ਸਿੰਘ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ

ਮਜੀਠੀਆ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਬਿਕਰਮ ਸਿੰਘ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

58 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

1 hour ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

1 hour ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜੀਠੀਆ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਬਿਕਰਮ ਸਿੰਘ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ

March 7, 2020
in ਖਬਰਾਂ, ਪੰਜਾਬ
ਮਜੀਠੀਆ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਬਿਕਰਮ ਸਿੰਘ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ

੍ਹ        ਨਿੱਜੀ ਨਸ਼ਾ ਛੁਡਾਊ ਕੇਂਦਰ  ਫਾਰਮਾਸਿਟੀਕਲ ਕੰਪਨੀਆਂ ਤੋਂ ਦਵਾਈਆਂ ਦੀ ਸਿੱਧੀ ਖ਼ਰੀਦ ਲਈ ਅਧਿਕਾਰਤ ਹਨ, ਇਸ ਲਈ ਇਸ ਪ੍ਰਕਿਰਿਆ ਵਿੱਚ ਸਿਹਤ ਵਿਭਾਗ ਦੀ ਕੋਈ ਭੂਮਿਕਾ ਨਹੀਂ

੍ਹ        ਸਿਹਤ ਵਿਭਾਗ ਵੱਲੋਂ ਦਵਾਈਆਂ ਦੇ ਆਨਲਾਈਨ ਅਤੇ ਆਫ਼ਲਾਈਨ ਰਿਕਾਰਡ ਵਿਚਲੇ ਅੰਤਰ ਨੂੰ ਖੁਦ ਨੋਟਿਸ ਕੀਤਾ ਗਿਆ, ਨਾ ਕਿ ਕਿਸੇ ਹੋਰ ਏਜੰਸੀ ਵੱਲੋਂ

੍ਹ        ਆਨਲਾਈਨ ਅਤੇ ਆਫ਼ਲਾਈਨ ਰਿਕਾਰਡ ਦੇ ਵਿਸਥਾਰ ਨਾਲ ਆਡਿਟ ਕਰਨ ਉਪਰੰਤ ਦੋਸ਼ੀ ਕੇਂਦਰਾਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

੍ਹ        ਸਮਾਜਿਕ ਪੱਧਰ ‘ਤੇ ਬਦਨਾਮੀ ਦੇ ਡਰੋਂ ਪਹਿਚਾਣ ਲੁਕਾਉਣ ਲਈ ਮਾਪਿਆਂ ਵੱਲੋਂ ਨਿੱਜੀ ਕੇਂਦਰਾਂ ਨੂੰ ਦਿੱਤੀ ਜਾਂਦੀ ਹੈ ਤਰਜੀਹ

੍ਹ        ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ 2.5 ਲੱਖ ਮਰੀਜ਼ ਰਜਿਸਟਰ ਹੋਏ

੍ਹ        ਇਲਾਜ਼ ਛੱਡ ਚੁੱਕੇ ਮਰੀਜ਼ਾਂ ਨੂੰ ਮੁੜ ਜਿੰਦਗੀ ਦੀ ਲੀਹ ‘ਤੇ ਲਿਆਉਣ ਲਈ ਮਾਰਚ ਵਿੱਚ ਮੁਹਿੰਮ ਸ਼ੁਰੂ ਕੀਤੀ ਜਾਵੇਗੀ

੍ਹ        ਮਰੀਜ਼ਾਂ ਦੀ ਪਹਿਚਾਣ ਕਿਸੇ ਵੀ ਕੀਮਤ ‘ਤੇ ਨਸ਼ਰ ਨਹੀਂ ਕੀਤੀ ਜਾ ਸਕਦੀ

ਚੰਡੀਗੜ੍ਹ, 29 ਫਰਵਰੀ :

ਮਜੀਠੀਆ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਵਿੱਤਰ ਵਿਧਾਨ ਸਭਾ ਦੇ ਸਦਨ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਲਗਾਏ ਗਏ ਨਿਰਆਧਾਰ ਦੋਸ਼ਾਂ ਲਈ ਉਹ ਮਜੀਠੀਆ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਭ ਜਾਣਦੇ ਹਨ ਕਿ ਬਿਕਰਮ ਸਿੰਘ, ਜੋ 10 ਸਾਲਾਂ ਲਈ ਪੰਜਾਬ ਵਿੱਚ ਚਿੱਟੇ ਦਾ ਬਰਾਂਡ ਅੰਬੈਸਡਰ ਰਿਹਾ ਹੈ, ਦੇ ਸਬੰਧ ਡਰੱਗ ਮਾਫ਼ੀਆ ਦੇ ਮੁੱਖ ਧੁਰੇ ਜਗਦੀਸ਼ ਭੋਲੇ ਨਾਲ ਰਹੇ ਹਨ, ਇਸ ਲਈ ਬਿਕਰਮ ਸਿੰਘ ਨੂੰ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀਆਂ ‘ਤੇ ਤੱਥ-ਰਹਿਤ ਦੋਸ਼ ਲਗਾਉਣ ਤੋਂ ਪਹਿਲਾਂ ਆਪਣਾ ਆਤਮ ਮੰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਇਸ਼ਾਰਿਆਂ ‘ਤੇ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਮੋਹਾਲੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕੌਂਸਲਰਾਂ ਖਿਲਾਫ਼ ਵੀ ਉਹ ਮਾਣਹਾਨੀ ਦਾ ਮਾਮਲਾ ਦਾਇਰ ਕਰਨਗੇ।

ਸ. ਬਲਬੀਰ ਸਿੰਘ ਸਿੱਧੂ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਨਿੱਜੀ ਨਸ਼ਾ ਛੁਡਾਊ ਕੇਂਦਰ ਸਿੱਧੇ ਤੌਰ ‘ਤੇ ਫਾਰਮਾਸਿਊਟੀਕਲ ਕੰਪਨੀਆਂ ਤੋਂ ਦਵਾਈਆਂ ਖ਼ਰੀਦਣ ਦੇ ਅਧਿਕਾਰਤ ਹਨ, ਇਸ ਲਈ ਇਸ ਪ੍ਰਕਿਰਿਆ ਵਿੱਚ ਸਿਹਤ ਵਿਭਾਗ ਦੀ ਕੋਈ ਭੂਮਿਕਾ ਨਹੀਂ ਹੈ। ਜੋ ਆਨਲਾਈਨ ਅਤੇ ਆਫ਼ਲਾਈਨ ਦਵਾਈਆਂ ਦੇ ਰਿਕਾਰਡ ਨੂੰ ਨੋਟਿਸ ਕੀਤਾ ਗਿਆ ਹੈ ਉਹ ਵੀ ਸਿਹਤ ਵਿਭਾਗ ਵੱਲੋਂ ਆਪ ਹੀ ਕੀਤਾ ਗਿਆ ਹੈ ਨਾ ਕਿ ਕਿਸੇ ਹੋਰ ਏਜੰਸੀ ਦੁਆਰਾ। ਜਿਸ ਉਪਰੰਤ ਆਨਲਾਈਨ ਪੋਰਟਲ ਵਿੱਚ 100 ਫੀਸਦੀ ਡਾਟਾ ਐਂਟਰੀ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੇਂਦਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਵਿਧਾਨਕਾਰ ਹੁੰਦਿਆਂ ਮੇਰੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਬਣਦੀ ਹੈ ਕਿ ਸਿਹਤ ਵਿਭਾਗ ਦੇ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅਧੀਨ ਆਉਂਦੇ ਸਾਰੇ ਖੇਤਰਾਂ ਨੂੰ ਇਨਸਾਫ਼ ਦੇਵਾਂ।

ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੂੰ ਸਾਰੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦਾ ਵਿਸਥਾਰ ਨਾਲ ਆਡਿਟ ਕਰਨ ਲਈ ਕਿਹਾ ਹੈ ਭਾਵੇਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਹੈ ਜਾਂ ਨਹੀਂ ਕਿਉਂਕਿ ਇਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਮਾਮਲਾ ਉਠਾਇਆ ਗਿਆ ਹੈ ਕਿ ਸਿਹਤ ਵਿਭਾਗ ਵੱਲੋਂ ਨੋਟਿਸ ਜਾਰੇ ਕਰਦੇ ਹੋਏ ਵਿਤਕਰੇ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਡਿਟ ਕਰਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਕੇਂਦਰਾਂ ਵਿੱਚ ਰਜਿਸਟਰ ਹੋਏ 2.5 ਲੱਖ ਮਰੀਜ਼ਾਂ ਦਾ ਇਲਾਜ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਮਰੀਜ਼ ਦੀ  ਪਹਿਚਾਣ ਨੂੰ ਕਿਸੇ ਵੀ ਕੀਮਤ ‘ਤੇ ਨਸ਼ਰ ਨਾ ਕੀਤਾ ਜਾਵੇ ਕਿਉਂ ਕਿ ਸਟੈਂਡਰਡ ਆਫ਼ ਪ੍ਰੋਸੀਜਰ ਅਧੀਨ ਇਹ ਜਾਣਕਾਰੀ ਗੁਪਤ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਪ੍ਰੋਗਰਾਮ ਅਧੀਨ ਹਰ ਇੱਕ ਮਰੀਜ਼ ਮਹੱਤਵਪੂਰਨ ਹੈ ਅਤੇ 3 ਸਾਲਾਂ ਦੌਰਾਨ ਪੰਜਾਬ ਸਰਕਾਰ ਦੀਆਂ ਅਣਥੱਕ ਤੇ ਦ੍ਰਿੜ ਕੋਸ਼ਿਸ਼ਾਂ ਸਦਕਾ ਹੀ ਲੱਖਾਂ ਦੀ ਗਿਣਤੀ ਵਿੱਚ ਸਵੈ-ਇੱਛਾ ਨਾਲ ਨੌਜਵਾਨ ਇਨ੍ਹਾਂ ਕੇਂਦਰਾਂ ਵਿੱਚ ਪਹੁੰਚ ਰਹੇ ਹਨ।

ਮੰਤਰੀ ਨੇ ਕਿਹਾ ਕਿ ਸਮਾਜਿਕ ਪੱਧਰ ‘ਤੇ ਬਦਨਾਮੀ ਤੋਂ ਬਚਣ ਲਈ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਦੀ ਪਹਿਚਾਣ ਨੂੰ ਛੁਪਾਉਣ ਲਈ ਨਿੱਜੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਮਾਰਚ ਵਿੱਚ ਇਲਾਜ ਛੱਡ ਚੁੱਕੇ ਮਰੀਜ਼ਾਂ ਨੂੰ ਮੁੜ ਜਿੰਦਗੀ ਦੀ ਲੀਹ ‘ਤੇ ਲਿਆਉਣ ਲਈ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ 2.5 ਲੱਖ ਮਰੀਜ਼ਾਂ ਤੋਂ ਇਲਾਵਾ ਲਗਭਗ 1,15,457 ਮਰੀਜ਼ ਓਟ ਕਲੀਨਿਕਾਂ ਵਿੱਚ ਅਤੇ 46,472 ਮਰੀਜ਼ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰਜਿਸਟਰ ਹੋ ਕੇ ਇਲਾਜ ਕਰਵਾ ਰਹੇ ਹਨ।

ਸ਼ੋਮਣੀ ਅਕਾਲੀ ਦਲ ‘ਤੇ ਵਰ੍ਹਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਸਰਕਾਰ ਗੈਰ ਕਾਨੂੰਨੀ ਦਵਾਈਆਂ ਅਤੇ ਘਾਤਕ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਅਤੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਪਰ ਹੁਣ ਇਹ ਇਸ ਮਾਮਲੇ ਦਾ ਸਿਆਸੀਕਰਣ ਕਰਕੇ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਤੇ ਨਿੱਜੀ ਕੇਂਦਰਾਂ ‘ਤੇ ਪੈਣੀ ਨਜ਼ਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਕੇਂਦਰਾਂ ਨੂੰ ਦਵਾਈਆਂ ਦੀ ਖ਼ਰੀਦ ਅਤੇ ਵੰਡ ਨੂੰ ਆਨਲਾਈਨ ਅਤੇ ਆਫ਼ਲਾਈਨ ਰਿਕਾਰਡ ਦੀ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਅਤੇ ਜ਼ਿਲ੍ਹਾ ਅਥਾਰਟੀਆਂ ਨੂੰ ਦੇਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦਾ ਮੁੱਖ ਮੰਤਵ ਘਾਤਕ ਨਸ਼ਿਆਂ ਦਾ ਸੇਵਨ ਕਰ ਰਹੇ ਮਰੀਜ਼ਾਂ ਦੀ ਜ਼ਿੰਦਗੀ ਨੂੰ ਬਚਾਉਣਾ ਹੈ ਅਤੇ ਇਨ੍ਹਾਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਠੀਕ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਕੇਂਦਰਾਂ ਵਿੱਚ ਪਹੁੰਚ ਰਹੇ ਹਰ ਨਵੇਂ ਮਰੀਜ਼ ਨੂੰ ਕੇਂਦਰੀ ਪੋਰਟਲ ‘ਤੇ ਰਜਿਸਟਰਡ ਕਰਨਾ ਜ਼ਰੂਰੀ ਹੈ ਅਤੇ ਜਿਸ ਉਪਰੰਤ ਉਨ੍ਹਾਂ ਨੂੰ ਇੱਕ ਯੂ.ਆਈ.ਡੀ. ਨੰਬਰ ਜਾਰੀ ਕੀਤਾ ਜਾਂਦਾ ਹੈ। ਇਨ੍ਹਾਂ ਦਾ ਅਧਾਰ ਕਾਰਡ ਜਾਂ ਮੋਬਾਇਲ ਨੰਬਰ ਯੂ.ਆਈ.ਡੀ. ਨੰਬਰ ਨਾਲ ਲਿੰਕ ਵੀ ਕੀਤਾ ਜਾਂਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਉਹ ਇਸ ਪ੍ਰੋਗਰਾਮ ਦੀ ਨਿਰਗਾਨੀ ਨਿੱਜੀ ਤੌਰ ‘ਤੇ ਕਰ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰਾਂ ਦੇ ਆਨਲਾਈਨ ਤੇ ਆਫ਼ਲਾਈਨ ਰਿਕਾਰਡ ਦੀ ਸਮੀਖਿਆ ਕਰਨ ਉਪਰੰਤ ਜਿੱਥੇ ਵੀ ਕਿਸੇ ਕਿਸਮ ਦੀ ਘਾਟ ਪਾਈ ਗਈ ਤਾਂ ਕਾਨੂੰਨ ਤਹਿਤ ਇਨ੍ਹਾਂ ਖਿਲਾਫ਼ ਬਣਦੀ ਕਾਰਵਾਈ ਯਕੀਨੀ ਤੌਰ ‘ਤੇ ਅਮਲ ਵਿੱਚ ਲਿਆਂਦੀ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
5 days ago
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 