• Latest
  • Trending

ਮਨਜਿੰਦਰ ਸਿੰਘ ਸਿਰਸਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਅੰਕਿਤ ਸਕਸੈਨਾ ਕਤਲ ਕੇਸ ਵਿਚ ਫਿਰਕੂ ਪਹੁੰਚ ਅਪਣਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ

9 years ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 minutes ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

8 minutes ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

11 minutes ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

19 minutes ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

31 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

10 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

10 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

10 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

10 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

11 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਜਿੰਦਰ ਸਿੰਘ ਸਿਰਸਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਅੰਕਿਤ ਸਕਸੈਨਾ ਕਤਲ ਕੇਸ ਵਿਚ ਫਿਰਕੂ ਪਹੁੰਚ ਅਪਣਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ

February 4, 2018
in ਰਾਸ਼ਟਰੀ

ਪੀੜਤ ਦੇ ਪਰਿਵਾਰ ਲਈ 1 ਕਰੋੜ ਦਾ ਮੁਆਵਜ਼ਾ ਤੁਰੰਤ ਐਲਾਨਿਆ ਜਾਵੇ : ਸਿਰਸਾ

ਮੇਰੇ ਐਲ ਐਫ ਏ ਫੰਡ ਵਿਚੋਂ ਵੀ 10 ਲੱਖ ਦਾ ਮੁਆਵਜ਼ਾ ਪਰਿਵਾਰ ਨੂੰ ਮਿਲੇ : ਸਿਰਸਾ

ਨਵੀਂ ਦਿੱਲੀ, 4 ਫਰਵਰੀ : ਦਿੱਲੀ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਅੰਕਿਤ ਸਕਸੈਨਾ ਕਤਲ ਕੇਸ ਵਿਚ ਗੰਦੀ ਰਾਜਨੀਤੀ ਖੇਡਣ ਤੇਪੀੜਤ ਦੇ ਪਰਿਵਾਰ ਦੀ ਕੋਈ ਸਹਾਇਤਾ ਨਾ ਕਰਨ ਦਾ ਦੋਸ਼ ਲਾਇਆ ਹੈ।

ਇਥੇ ਦੱਸਣਯੋਗ ਹੈ ਕਿ ਅੰਕਿਤ ਸਕਸੈਨਾ ਦਾ ਰਾਜਧਾਨੀ ਵਿਚ ਅਣਖ ਦੀ ਖਾਤਰ ਕਤਲ ਕਰ ਦਿੱਤਾ ਗਿਆ ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਚਿੱਟੇ ਦਿਨ ਉਸਦਾ ਸ਼ਰੇਆਮ ਕਤਲ ਕੀਤਾ।

ਸ੍ਰੀ ਕੇਜਰੀਵਾਲ ਨੂੰ ਲਿਖੇ ਪੱਤਰ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਦੁੱਖ ਲੱਗਾ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ‘ਤੇ ਉਹਨਾਂ ਨੇ (ਕੇਜਰੀਵਾਲ ਨੇ) ਚੁੱਪੀ ਧਾਰ ਰੱਖੀ ਹੈ। ਉਹਨਾਂਕਿਹਾ ਕਿਜੇਕਰ ਇਕ ਵਿਸ਼ੇਸ਼ ਫਿਰਕੇ ਦੇ ਲੜਕੇ ਦੀ ਹੱਤਿਆ ਹੋਈ ਹੁੰਦੀ ਤਾਂ ਫਿਰ ਉਹਨਾਂ ਦੇ ਸਾਰੇ ਮੰਤਰੀ ਮੰਡਲ ਨੇ ਤੁਰੰਤ ਪਹੁੰਚ ਜਾਣਾ ਸੀ ਤੇ ਐਨ ਡੀ ਐਮ ਸੀ ਦੇ ਅਫਸਰ ਐਮ ਐਮ ਖਾਨ ਤੇ ਐਨਆਈ ਦੇ ਅਫਸਰ ਤਨਜ਼ੀਲ ਅਹਿਮਦ ਦੇ ਕੇਸਾਂ ਵਾਂਗ 1 ਕਰੋੜਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੋਣਾ ਸੀ। ਉਹਨਾਂ ਦਾਅਵਾ ਕੀਤਾ ਕਿ ਆਪ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਤੋਂ ਕੋਈ ਵੀਵਿਅਕਤੀ ਹਾਲੇ ਤੱਕ ਪੀੜਤ ਪਰਿਵਾਰ ਨੂੰ ਦਿਲਾਸਾ ਦੇਣ ਨਹੀਂ ਪੁੱਜਾ। ਉਹਨਾਂ ਸ੍ਰੀ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਰਾਜ ਦੇ ਮੁਖੀ ਹੋਣ ਦੇ ਨਾਅਤੇ ਉਹਨਾਂ ਨੂੰ ਫਿਰਕੂ ਨਹੀਂ ਹੋਣਾ ਚਾਹੀਦਾ।  ਉਹਨਾਂਅਫਸੋਸ ਜ਼ਾਹਰ ਕੀਤਾ ਕਿ ਪਾਰਟੀ ਦੇ ਵਿਧਾਇਕਾਂ ਵੱਲੋਂ ਪੀੜਤ ਪਰਿਵਾਰ ਕੋਲ ਜਾਣ ਲਈ ਦਬਾਅ ਬਣਾਉਣ ਦੇ ਬਾਵਜੂਦ ਸ੍ਰੀ ਕੇਜਰੀਵਾਲ ਨੇ ਆਪਣੇ ਫਿਰਕੂ ਸਟੈਂਡ ਵਿਚ ਤਬਦੀਲੀ ਨਾ ਕਰਨ ਦਾਫੈਸਲਾ ਕੀਤਾ ਤੇ ਆਪਣੇ ਨਵੇਂ ਚੁਣੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਡਿਊਟੀ ਪਰਿਵਾਰ ਕੋਲ ਜਾਣ ਵਾਸਤੇ ਲਗਾ ਦਿੱਤੀ ਹੈ।

ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਹਲਕੇ ਦੇ ਵਿਧਾਇਕ ਹੋਣ ਦੇ ਨਾਅਤੇ ਉਹ ਅਪੀਲ ਕਰਦੇ ਹਨ ਕਿ ਅੰਕਿਤ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੁਰੰਤ ਦਿੱਤਾ ਜਾਵੇ।  ਇਥੇ ਦੱਸਣਯੋਗ ਹੈਕਿ ਐਨ ਡੀ ਐਮ ਸੀ ਅਫਸਰ ਐਮ ਐਮ ਖਾਨ ਤੇ ਐਨ ਆਈ ਏ ਦੇ ਅਫਸਰ ਤਨਜ਼ੀਲ ਅਹਿਮਦ ਚੰਗੀ ਪੁਜੀਸ਼ਨ ਵਿਚ ਸਨ ਪਰ ਮੌਤ ਮਗਰੋਂ ਉਹਨਾਂ ਦੇ ਪਰਿਵਾਰਾਂ ਨੂੰ 1 ਕਰੋੜ ਮੁਆਵਜ਼ਾ,ਗਰੈਚੁਇਟੀ, ਪੈਨਸ਼ਨ ਤੇ ਹੋਰ ਲਾਭ ਦਿੱਤੇ ਗਏ। ਇਸ ਗਰੀਬ ਪਰਿਵਾਰ ਨੇ ਤਾਂ ਆਪਣਾ ਇਕਲੌਤਾ ਪੁੱਤਰ ਗੁਆ ਦਿੱਤਾ ਹੈ ਜੋ ਆਮਦਨ ਦਾ ਇਕਲੌਤਾ ਸਾਧਨ ਸੀ। ਉਹਨਾਂ ਨੇ ਇਹ ਵੀ ਅਪੀਲ ਕੀਤੀਕਿ ਉਹਨਾਂ ਦੇ ਵਿਧਾਇਕ ਵਜੋਂ ਇਲਾਕਾ ਵਿਕਾਸ ਫੰਡ ਵਿਚੋਂ 10 ਲੱਖ ਰੁਪਏ ਪਰਿਵਾਰ ਨੂੰ ਦਿੱਤੇ ਜਾਣ।

ਸ੍ਰੀ ਸਿਰਸਾ ਨੇ ਇਸ ਗੱਲ ‘ਤੇ ਅਫਸੋਸ ਜ਼ਾਹਰ ਕੀਤਾ ਕਿ ਜਦੋਂ ਇਹ ਕਤਲ ਕੀਤਾ ਜਾ ਰਿਹਾ ਸੀ ਤਾਂ ਵੱਡੀ ਗਿਣਤੀ ਵਿਚ ਲੋਕ ਮੌਕੇ ‘ਤੇ ਹਾਜ਼ਰ ਸਨ ਪਰ ਕਿਸੇ ਨੇ ਵੀ ਪੀੜਤ ਦੀ ਮਦਦ ਵਾਸਤੇ ਅੱਗੇਆਉਣ ਦੀ ਨਾ ਸੋਚੀ ਬਲਕਿ ਇਸ ਘਟਨਾ ਦੀ ਵੀਡੀਓ ਬਣਾਉਂਦੇ ਰਹੇ।

ਉਹਨਾਂ ਨੇ ਦਿੱਲੀ ਪੁਲਿਸ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਜਾਣਕਾਰੀ ਦੇਣ ਲਈ ਅੱਗੇ ਆਏ ਦੋਹਾਂ ਗਵਾਹਾਂ ਨੂੰ ਤੁਰੰਤ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਜਾਵੇ।  ਉਹਨਾਂ ਕਿਹਾ ਕਿ ਇਹਨਾਂ ਦੋਹਾਂ ਗਵਾਹਾਂਦੇ ਬਿਆਨ ਪੀੜਤ ਤੇ ਉਸਦੇ ਪਰਿਵਾਰ ਨੂੰ ਨਿਆਂ ਦੁਆਉਣ ਵਾਸਤੇ ਵਿਸ਼ੇਸ਼ ਅਹਿਮੀਅਤ ਰੱਖਦੇ ਹਨ ਤੇ ਦਿੱਲੀ ਪੁਲਿਸ ਨੂੰ ਇਹਨਾਂ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

Most Popular

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
1 month ago
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 