• Latest
  • Trending
ਮਨਜਿੰਦਰ ਸਿੰਘ ਸਿਰਸਾ ਨੇ ਫਲਿੱਪਕਾਰਟ ਕੰਪਨੀ ਖਿਲਾਫ ਦਰਜ ਕਰਵਾਇਆ ਫੌਜਦਾਰੀ ਕੇਸ

ਮਨਜਿੰਦਰ ਸਿੰਘ ਸਿਰਸਾ ਨੇ ਫਲਿੱਪਕਾਰਟ ਕੰਪਨੀ ਖਿਲਾਫ ਦਰਜ ਕਰਵਾਇਆ ਫੌਜਦਾਰੀ ਕੇਸ

8 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

26 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

55 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

59 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਜਿੰਦਰ ਸਿੰਘ ਸਿਰਸਾ ਨੇ ਫਲਿੱਪਕਾਰਟ ਕੰਪਨੀ ਖਿਲਾਫ ਦਰਜ ਕਰਵਾਇਆ ਫੌਜਦਾਰੀ ਕੇਸ

February 5, 2019
in ਪੰਜਾਬ
ਮਨਜਿੰਦਰ ਸਿੰਘ ਸਿਰਸਾ ਨੇ ਫਲਿੱਪਕਾਰਟ ਕੰਪਨੀ ਖਿਲਾਫ ਦਰਜ ਕਰਵਾਇਆ ਫੌਜਦਾਰੀ ਕੇਸ

ਨਵੀਂ ਦਿੱਲੀ, 5 ਫਰਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਫਲਿੱਪਕਾਰਟ ਕੰਪਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਮੈਟਾਂ ‘ਤੇ ਲਗਾ ਕੇ ਵੇਚਣ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਇਆ ਹੈ।
ਨਾਰਥ ਅਵੈਨਿਊ ਪੁਲਿਸ ਸਟੇਸ਼ਨ ਨਵੀਂ ਦਿੱਲੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਆਨ ਲਾਈਨ ਬਿਜ਼ਨਸ ਕੰਪਨੀ ਫਲਿੱਪਕਾਰਟ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਮੈਟ ਵੇਚ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ  ਕੰਪਨੀ ਦੀ ਇਸ ਕਾਰਵਾਈ ਨਾਲ ਦੁਨੀਆਂ ਸਭ ਵਿਚ ਬੈਠੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।
ਉਹਨਾਂ ਕਿਹਾ ਕਿ ਕੰਪਨੀ ਦੀ ਕਾਰਵਾਈ ਤੋਂ ਅਜਿਹਾ ਜਾਪਦਾ ਹੈ ਕਿ ਉਸਨੇ ਬਿਨਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਪਰਵਾਹ ਕੀਤੇ ਤੇ ਬਗੈਰ ਸਿੱਖ ਸੰਸਥਾਵਾਂ ਨਾਲ ਸਲਾਹ ਕੀਤੇ ਇਹ ਤਸਵੀਰ ਵਰਤ ਲਈ ਹੈ ਤੇ ਕੰਪਨੀ ਨੇ ਇਸ ਤਸਵੀਰ ਵਾਲੇ ਮੈਟ ਛਪਵਾ ਕੇ ਵੇਚੇ ਹਨ ਤੇ ਹੁਣ ਇਹਨਾਂ ਮੈਟਾਂ ‘ਤੇ ਤਸਵੀਰ ਉਪਰ ਜੁੱਤੇ ਪਾ ਕੇ ਲੋਕ ਤੁਰਨਗੇ।
ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਇਸ ਮਾਮਲੇ ‘ਤੇ ਹਜ਼ਾਰਾਂ ਫੋਨ ਆਏ ਹਨ ਤੇ ਉਹਨਾਂ ਨੇ ਆਨ ਲਾਈਨ ਕੰਪਨੀਆਂ ਵੱਲੋਂ ਅਜਿਹਾ ਵਾਰ ਵਾਰ ਕੀਤੇ ਜਾਣ ‘ਤੇ ਸਵਾਲ ਉਠਾਏ ਹਨ।
ਉਹਨਾਂ  ਨੇ ਪੁਲਿਸ ਨੂੰ ਆਖਿਆ ਕਿ ਉਹ ਫਲਿੱਪਕਾਰਟ ਦੇ ਖਿਲਾਫ ਕੇਸ ਦਰਜ ਕਰੇ ਅਤੇ ਬਿਨਾਂ ਦੇਰੀ ਦੇ ਕਾਰਵਾਈ ਕਰੇ। ਉਹਨਾਂ ਕਿਹਾ ਕਿ ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਧਾਰਾ 295 ਏ ਆਈ ਪੀ ਸੀ ਤਹਿਤ ਉਹਨਾਂ ਖਿਲਾਫ ਕੇਸ ਦਰਜ ਹੋਵੇ ਜੋ ਵਾਰ ਵਾਰ ਅਜਿਹੀ ਕੁਤਾਹੀ ਕਰ ਰਹੇ ਹਨ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ। ਉਹਨਾਂ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ  ਕੇਸ ਦਾ ਮੁਕੱਦਮਾ ਛੇਤੀ ਤੋਂ ਛੇਤੀ ਚੱਲੇ ਤੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਡੱਕਿਆ ਜਾਵੇ।
ਸ੍ਰੀ ਸਿਰਸਾ ਨੇ ਇਹ ਵੀ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ‘ਤੇ ਪੱਤਰ ਲਿਖਣਗੇ ਤੇ ਅਜਿਹੀਆਂ ਕੰਪਨੀਆਂ ਲਈ ਦਿਸ਼ਾ ਨਿਰਦੇਸ਼ ਤੈਅ ਕਰਨ ਵਾਸਤੇ ਆਖਣਗੇ ਜੋ ਕਿ ਧਾਰਮਿਕ ਮੈਟੀਰੀਅਲ, ਤਸਵੀਰਾਂ ਤੇ ਵੀਡੀਓ ਵਰਤਦੀਆਂ ਹਨ ਤਾਂ ਜੋ ਕਿ ਕਿਸੇ ਵੀ ਫਿਰਕੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 days ago
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 