ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜੀ. ਕੇ. ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ 2 ਅਕਤੂਬਰ ਨੂੰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਬਣਾਈ ਸੀ ਅਤੇ ਸਾਲ 2008 ‘ਚ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਰਲੇਵਾਂ ਹੋ ਗਿਆ ਸੀ। ਹੁਣ ਬਾਦਲ ਪਾਰਟੀ ਤੋਂ ਵੱਖ ਹੋ ਕੇ ਉਨ੍ਹਾਂ ਨੇ ਮੁੜ ਤੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ ਚੰਡੀਗੜ੍ਹ...