<img class="alignnone size-full wp-image-74539" src="https://wishavwarta.in/wp-content/uploads/2020/05/Screenshot_20200510-203149-1.jpg" alt="" width="905" height="1130" /> ਚੰਡੀਗੜ੍ਹ, (ਵਿਸ਼ਵ ਵਾਰਤਾ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਪਰਕਾਸ਼ ਸਿੰਘ ਬਾਦਲ ਦੇ ਵੱਡੇ ਭਰਾ ਗੁਰਦਾਸ ਸਿੰਘ ਬਾਦਲ ਬੀਤੀ ਦੇਰ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹ ਪਿੱਛਲੇ ਕਈ ਦਿਨਾ ਤੋਂ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਸਨ।