ਮਨਪ੍ਰੀਤ ਸਿੰਘ ਬਾਦਲ ਨੇ ਕੀਤੀ ਪੁਲਿਸ ਅਧਿਕਾਰੀਆਂ ਤੇ ਕੌਂਸਲਰਾਂ ਨਾਲ ਮੀਟਿੰਗ

ਚੰਡੀਗੜ੍ਹ, 16ਜੁਲਾਈ (ਵਿਸ਼ਵ ਵਾਰਤਾ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦਾ ਮੁੱਦਾ ਪੁਲਿਸ ਅਤੇ ਕੌਂਸਲਰਾਂ ਵਿੱਚ ਆਪਸੀ ਤਾਲਮੇਲ ਬਣਾ ਕੇ ਕੰਮ ਕਰਨਾ ਹੈ।






















