ਮਨਵੀਰ ਸਿੰਘ ਗਿੱਲ ਖਰੜ ਦੇ ਈਓ ਨਿਯੁਕਤ
ਚੰਡੀਗੜ੍ਹ,12 ਅਗਸਤ(ਸਤੀਸ਼ ਕੁਮਾਰ ਪੱਪੀ/ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਕਾਰਜ ਸਾਧਕ ਅਫਸਰ ਮਨਵੀਰ ਸਿੰਘ ਗਿੱਲ ਨੂੰ ਨਗਰ ਕੌਸਲ ਖਰੜ੍ਹ ਦਾ ਈਓ ਨਿਯੁਕਤ ਕੀਤਾ ਹੈ। ਜਿਕਰਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਵੱਖ-ਵੱਖ ਸ਼ਹਿਰਾਂ ਅਤੇ ਨਗਰਾਂ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ।ਉਹ ਆਪਣਾ ਕੰਮ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਦੇ ਹਨ। ਇਸ ਦੇ ਨਾਲ ਹੀ ਖਰੜ੍ਹ ਦੇ ਕਾਰਜ ਸਾਧਕ ਅਫਸਰ ਬਲਬੀਰ ਸਿੰਘ ਦੀ ਬਦਲੀ ਸਾਹਨੇਵਾਲ ਵਿਖੇ ਕਰ ਦਿੱਤੀ ਗਈ ਹ।