• Latest
  • Trending
ਮਨੀਸ਼ਾ ਦੇ ਦੋਸੀਆ ਦੀ  ਐਫ ਆਈ ਆਰ ਵਿੱਚ ਬਲਾਤਕਾਰ ਦੀ ਧਾਰਾ ਨੂੰ ਜੋੜਿਆ ਜਾਵੇ – ਬੇਗਮਪੁਰਾ ਟਾਇਗਰ ਫੋਰਸ

ਮਨੀਸ਼ਾ ਦੇ ਦੋਸੀਆ ਦੀ ਐਫ ਆਈ ਆਰ ਵਿੱਚ ਬਲਾਤਕਾਰ ਦੀ ਧਾਰਾ ਨੂੰ ਜੋੜਿਆ ਜਾਵੇ – ਬੇਗਮਪੁਰਾ ਟਾਇਗਰ ਫੋਰਸ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

6 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

10 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨੀਸ਼ਾ ਦੇ ਦੋਸੀਆ ਦੀ ਐਫ ਆਈ ਆਰ ਵਿੱਚ ਬਲਾਤਕਾਰ ਦੀ ਧਾਰਾ ਨੂੰ ਜੋੜਿਆ ਜਾਵੇ – ਬੇਗਮਪੁਰਾ ਟਾਇਗਰ ਫੋਰਸ

October 3, 2020
in ਹੁਸਿਆਰਪੁਰ, ਪੰਜਾਬ
ਮਨੀਸ਼ਾ ਦੇ ਦੋਸੀਆ ਦੀ  ਐਫ ਆਈ ਆਰ ਵਿੱਚ ਬਲਾਤਕਾਰ ਦੀ ਧਾਰਾ ਨੂੰ ਜੋੜਿਆ ਜਾਵੇ – ਬੇਗਮਪੁਰਾ ਟਾਇਗਰ ਫੋਰਸ

ਮਨੀਸ਼ਾ ਦੇ ਦੋਸੀਆ ਦੀ  ਐਫ ਆਈ ਆਰ ਵਿੱਚ ਬਲਾਤਕਾਰ ਦੀ ਧਾਰਾ ਨੂੰ ਜੋੜਿਆ ਜਾਵੇ – ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ 3 ਅਕਤੂਬਰ ( ਵਿਸ਼ਵ ਵਾਰਤਾ  )- ਦੇਸ਼ ਵਿੱਚ ਬਹੂ ਬੇਟੀਆਂ ਨਾਲ ਵਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਦਾ ਵਿਰੋਧ ਕਰਦੇ ਹੋਏ ਬੇਗਮਪੁਰਾ ਟਾਈਗਰ ਫੋਰਸ ਨੇ ਚੱਬੇਵਾਲ ਵਿਖੇ ਨਰਿੰਦਰ ਮੋਦੀ ਅਤੇ ਯੋਗੀ ਅਦਿਤਯ ਨਾਥ ਦਾ ਸਾਂਝੇ ਤੌਰ ਤੇ ਕਰਮਜੀਤ ਬਿੱਟਾ ਦੀ ਪ੍ਰਧਾਨਗੀ ਵਿੱਚ  ਪੁਤਲਾ ਪੁਤਲਾ ਫੂਕਿਆ । ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਬੀਜੇਪੀ ਰਾਜ ਵਿੱਚ ਗਰੀਬ ਅਤੇ ਬਹੂ ਬੇਟੀਆਂ ਵੀ ਦੀ ਹਾਲਤ ਤਰਸਯੋਗ ਹੈ ਹਰ ਜਗ੍ਹਾ  ਨਾਬਾਲਗ ਧੀਆਂ ਭੈਣਾਂ  ਦੀ ਆਬਰੂ ਲੁੱਟਣ ਅਤੇ ਕਤਲ ਕਰਨ ਦਾ ਸਿਲਸਿਲਾ ਲਗਾਤਾਰ ਵਧ ਰਿਹਾ ਹੈ। ਮੋਦੀ ਅਤੇ ਯੋਗੀ ਸਿਰਫ ਬੇਟੀ ਬਚਾਉਣ ਬੇਟੀ ਪੜ੍ਹਾਉਣ ਦੇ ਨਾਅਰੇ ਲਗਾਉਣ ਤੱਕ ਸੀਮਤ ਹਨ । ਔਰਤਾਂ ਦੀ ਰੱਖਿਆ ਲਈ ਸਖਤ ਕਾਨੂੰਨ ਲਾਗੂ ਕਰਨ ਦੀ ਕੋਈ ਗੱਲ ਨਹੀਂ ਕਰਦੇ ਇਸ ਪਿੱਛੇ ਸਿੱਧਾ ਕਾਰਨ ਇਹ ਹੈ ਕਿ ਇਸ ਕਾਨੂੰਨ ਤਹਿਤ ਸਭ ਤੋਂ ਪਹਿਲਾਂ ਮੋਦੀ ਸਰਕਾਰ ਦੇ ਬਲਾਤਕਾਰੀ ਸੰਸਦ ਅਤੇ ਵਿਧਾਇਕਾਂ ਨੂੰ ਸਜ਼ਾ ਮਿਲੇਗੀ ਕਿਉਂਕਿ ਬਲਾਤਕਾਰ ਕਰਨ ਵਾਲੇ ਜ਼ਿਆਦਾਤਕ ਲੋਕ ਨਰਿੰਦਰ ਮੋਦੀ ਜਾਂ ਬੀਜੇਪੀ ਦੇ ਕਰੀਬੀ ਜਾਂ ਪਾਰਟੀ ਦੇ ਅਹੁਦੇਦਾਰ ਨਿਕਲਦੇ ਹਨ ਤਾਜ਼ਾ ਉਦਾਹਰਨ ਹਾਥਰਸ ਵਿਖੇ ਮਨੀਸ਼ਾ ਦੇ ਕਾਤਲਾਂ ਵਿੱਚੋਂ ਇੱਕ ਮੋਦੀ ਦੇ ਕਰੀਬੀ ਸੰਦੀਪ ਠਾਕੁਰ ਦਾ ਬੇਟਾ ਹੈ ਸੰਦੀਪ ਠਾਕੁਰ ਦੀਆਂ ਫੋਟੋਆਂ ਸੋਸ਼ਲ ਮੀਡੀਆ ਉੱਪਰ ਵਾਇਲਰ ਹੋ ਰਹੀਆਂ ਹਨ ਜਿਸ ਵਿੱਚ ਮੋਦੀ ਯੋਗੀ ਰਾਜਨਾਥ ਅਤੇ ਹੋਰ ਬੀਜੇਪੀ ਦੇ ਬੜੇ ਆਗੂ ਸ਼ਾਮਿਲ ਹਨ ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮਨੀਸ਼ਾ ਦੀ ਮੌਤ ਤੋਂ ਬਾਅਦ ਉਸ ਦੀ ਪੋਸਟਮਾਰਟਮ ਦੀ ਰਿਪੋਰਟ ਬਦਲ ਦਿੱਤੀ ਗਈ ਅਤੇ ਉਸ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਤੋਂ ਪਹਿਲਾਂ ਹੀ ਉਸ ਦਾ ਜਬਰਦਸਤੀ ਸੰਸਕਾਰ ਕੀਤਾ ਗਿਆ ਜਿਹੜਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮਿਸ਼ਨ ਨਾਲ ਕੀਤਾ ਦੂਸਰਾ ਬਲਾਤਕਾਰ ਸਾਬਿਤ ਹੋਇਆ। ਉਨ੍ਹਾਂ ਮੰਗ ਕੀਤੀ ਕਿ ਮਨੀਸ਼ਾ ਦੇ ਘਰਦਿਆਂ ਨੂੰ ਮੀਡੀਆ ਨਾਲ ਮਿਲਣ ਦਿੱਤਾ ਜਾਵੇ ਅਤੇ ਪੁਲਿਸ ਦਾ ਪਹਿਰਾ ਤੁਰੰਤ ਹਟਾਇਆ ਜਾਵੇ । ਇਸ ਦੇ ਨਾਲ ਨਾਲ ਡੀ ਐੱਮ ਅਤੇ ਬਾਕੀ ਪੁਲਸ ਅਧਿਕਾਰੀਆਂ ਜਿਨ੍ਹਾਂ ਨੇ ਮਨੀਸ਼ਾ ਦਾ ਜਬਰ ਸੰਸਕਾਰ ਕੀਤਾ ਉਨ੍ਹਾਂ ਤੇ ਸਬੂਤਾਂ ਨੂੰ ਮਿਟਾਉਣ ਦਾ ਅਤੇ ਪਰਿਵਾਰ ਨਾਲ ਜ਼ਬਰਦਸਤੀ ਅਤੇ ਪ੍ਰਤਾਰੜਿਤ ਕਰਨ ਦਾ ਪਰਚਾ ਕੀਤਾ ਜਾਵੇ ਅਤੇ ਐਫ਼ਆਈਆਰ ਵਿੱਚ ਬਲਾਤਕਾਰ ਦੀ ਧਾਰਾ ਜੋੜੀ ਜਾਵੇ ਆਗੂਆਂ ਨੇ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਦਿਨਾਂ ਵਿੱਚ ਹੋਏ ਬਾਕੀ ਬਲਾਤਕਾਰ ਦੀਆਂ ਘਟਨਾਵਾਂ ਜਿਵੇਂ ਮੱਧ ਪ੍ਰਦੇਸ਼ ਵਿਖੇ ਰੇਪ ਹੋਣ ਦੀ ਰਿਪੋਰਟ ਲਿਖਵਾਉਣ ਗਈ ਔਰਤ ਦੀ ਸੁਣਵਾਈ ਨਾ ਹੋਣ ਕਰਕੇ ਆਤਮ ਹੱਤਿਆ ਕਰਨਾ, ਹਰਿਆਣਾ ਵਿੱਚ ਲੜਕੀ ਨਾਲ ਬਲਾਤਕਾਰ ਬੁਲਰਾਮਪੁਰ ਵਿਖੇ ਰਾਜਸਥਾਨ ਅਤੇ ਅਨੇਕਾਂ ਹੋਰ ਜਗ੍ਹਾ ਘਟਨਾਵਾਂ ਵਿੱਚ ਸਖ਼ਤੀ ਨਾਲ ਪੁਲਿਸ ਅਧਿਕਾਰੀਆਂ ਅਤੇ ਦੋਸ਼ੀਆਂ ਤੇ ਕਾਰਵਾਈ ਦੇ ਆਰਡਰ ਜਾਰੀ ਕਰਨ ਅਤੇ ਫਾਸਟ ਟਰੈਕ ਰਾਹੀਂ ਤਿੰਨ ਮਹੀਨੇ ਵਿੱਚ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇ ।
ਇਸ ਮੌਕੇ ਹਲਕਾ ਚੱਬੇਵਾਲ ਤੋਂ ਪ੍ਰਧਾਨ ਬਿੱਟਾ ਬੱਸੀ ਜ਼ਿਲ੍ਹਾ ਵਾਈਸ ਪ੍ਰਧਾਨ ਉਂਕਾਰ ਬਜਰੌਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਸੰਧੀ ਸਿਟੀ ਪ੍ਰਧਾਨ ਸੁਖਦੇਵ ਅਸਲਾਮਾਬਾਦ ਹੰਸ ਰਾਜ ਇਸਲਾਮਾਬਾਦ ਦੋਆਬਾ ਇੰਚਾਰਜ ਸੋਮਦੇਵ ਸੰਧੀ.ਕੌਮੀ ਚੇਅਰਮੈਨ ਤਰਸੇਮ ਦੀਵਾਨਾ  ਪੰਜਾਬ ਪ੍ਰਧਾਨ ਤਾਰਾ ਚੰਦ ਵਿਸ਼ਾਲ ਮਹਿਲਾਂਵਾਲੀ ਗੋਬਿੰਦ ਨੰਦਗੜ੍ਹ ਦਿਲਬਾਗ ਭਾਟੀਆ ਬੱਸੀ ਕਿਰਪਾਲ ਸਿੰਘ ਚੱਬੇਵਾਲ ਘੁੱਕ ਬਸੀ ਮਿੰਟੂ ਬੱਸੀ ਲੱਕੀ ਬੱਸੀ ਵਿੱਕੀ ਪਿੰਦਰੀ ਸਿਮਰਜੀਤ ਬਜਰਾਵਰ ਜਗਦੀਸ਼ ਲੱਡੂ ਬੋਹਣ ਹਰਜੀਤ ਮੀਰਪੁਰ ਵੀਰਪਾਲ ਜ਼ਿਲ੍ਹਾ ਵਾਈਸ ਪ੍ਰਧਾਨ ਹੁਸ਼ਿਆਰਪੁਰ ਤਿੱਖੀ ਬਜਰਾਵਰ ਜੱਸਾ ਨੰਦਰ ਜਨਰਲ ਸੈਕਟਰੀ ਸੈਦਪੁਰ ਕੌਮੀ ਪ੍ਰਧਾਨ ਅਸ਼ੋਕ ਸੱਲਣ ਮਨਪ੍ਰੀਤ ਬਜਵਾੜਾ.ਬੱਬੂ ਸਿੰਗੜੀਵਾਲ ਰਣਜੀਤ ਸਿੰਗੜੀਵਾਲ ਆਦਿ ਮੌਜੂਦ ਸਨ

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 