<img class="alignnone size-full wp-image-2251" src="http://wishavwarta.in/wp-content/uploads/2017/09/indian-court-decision.jpg" alt="" width="350" height="269" /> ਨਵੀਂ ਦਿੱਲੀ, 1 ਅਪ੍ਰੈਲ – ਪਟਿਆਲਾ ਕੋਰਟ ਹਾਊਸ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਰਾਬਰਟ ਵਾਡਰਾ ਨੂੰ ਰਾਹਤ ਦਿੰਦਿਆਂ ਅਗਾਊਂ ਜਮਾਨਤ ਨੂੰ ਮਨਜੂਰੀ ਦੇ ਦਿੱਤੀ ਹੈ।