ਮਨੀ ਲਾਂਡ੍ਰਿੰਗ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸੁਖਪਾਲ ਖਹਿਰਾ ਦੀ ਹੋਈ ਰਿਹਾਈ
ਦੇਖੋ,ਜੇਲ੍ਹ ਵਿੱਚ ਬਾਹਰ ਆਉਣ ਦੀਆਂ ਤਸਵੀਰਾਂ
ਚੰਡੀਗੜ੍ਹ,28ਜਨਵਰੀ(ਵਿਸ਼ਵ ਵਾਰਤਾ)- ਭੁਲੱਥ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮਨੀ ਲਾਂਡ੍ਰਿੰਗ ਕੇਸ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸੁਖਪਾਲ ਖਹਿਰਾ ਦੀ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਈ ਹੋ ਗਈ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਹੀ ਉਹਨਾਂ ਦੀ ਜਮਾਨਤ ਅਰਜੀ ਹਾਈਕੋਰਟ ਵੱਲੋਂ ਮਨਜ਼ੂਰ ਕੀਤੀ ਗਈ ਸੀ।