ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਤੋਂ ਵੀ ਜਿੱਤ ਹੀ ਗਈ
ਆਪਣੇ ਵਿਰੋਧੀ ਸ਼ੁਵੇਂਦੂ ਅਧਿਕਾਰੀ ਨੂੰ 1200 ਵੋਟਾਂ ਦੇ ਫਰਕ ਨਾਲ ਹਰਾਇਆ
ਪੱਛਮੀ ਬੰਗਾਲ ਵਿੱਚ ਤੀਸਰੀ ਵਾਰ ਸਰਕਾਰ ਬਣਾਉਣ ਜਾ ਰਹੀ ਮਮਤਾ ਬੈਨਰਜੀ
ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)-ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਇਕ ਵਾਰ ਫਿਰ ਤੋਂ ਸੱਤਾ ਵਿਚ ਆ ਰਹੀ ਹੈ। ਇਸ ਦੇ ਨਾਲ ਹੀ ਮਮਤਾ ਬੈਨਰਜੀ ਨੇ ਨੰਦੀਗ੍ਰਾਮ ਸੀਟ ਤੋਂ ਵੀ ਜਿੱਤ ਪ੍ਰਾਪਤ ਕਰ ਲਈ ਹੈ। ਉਸਨੇ ਆਪਣੇ ਵਿਰੋਧੀ ਸ਼ੁਵੇਂਦੂ ਅਧਿਕਾਰੀ ਨੂੰ 1200 ਵੋਟਾਂ ਦੇ ਫਰਕ ਨਾਲ ਹਰਾਇਆ ਹੈ।