• Latest
  • Trending
ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ

2 years ago
ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

8 minutes ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

12 minutes ago
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

24 minutes ago
Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ

37 minutes ago
ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

47 minutes ago
Punjab:  ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

50 minutes ago
Miss India World 2026 ਸਾਧਵੀ ਸਤੀਸ਼ ਸੈਲ ਨੇ ਜਿੱਤਿਆ ਖਿਤਾਬ

1 hour ago
Mohali: ਨਾਬਾਲਗ ਬੱਚੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਇਲਾਕੇ ‘ਚ ਦਹਿਸ਼ਤ!

2 hours ago
IPL 2026 KKR vs RR:  ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Cricket: 2027 ਦੇ ODI ਵਿਸ਼ਵ ਕੱਪ ਤੋਂ ਪਹਿਲਾਂ ਅਜੀਤ ਅਗਰਕਰ ਦੇ ਕਾਰਜਕਾਲ ‘ਚ ਵਾਧਾ !

4 hours ago
Rajasthan :ਅਜਮੇਰ ‘ਚ ਵੱਡਾ ਹਾਦਸਾ! 150 ਫੁੱਟ ਡੂੰਘੀ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

Hindi News
English News
Sunday, April 19, 2026
No Result
View All Result
32 °c
Chandigarh
32 ° Mon
32 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ

April 8, 2024
in ਖਬਰਾਂ, ਪੰਜਾਬ, ਫ਼ਿਲਮੀ, ਮਨੋਰੰਜਨ
ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ

ਚੰਡੀਗੜ੍ਹ, 8 ਅਪ੍ਰੈਲ (ਵਿਸ਼ਵ ਵਾਰਤਾ) ਹਾਲ ਹੀ ਵਿਚ ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਕ ਖੁਸ਼ਖਬਰੀ ਆਈ ਕਿ ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਜਨਮ ਦਿੱਤਾ ਹੈ, ਜਿਸ ਕਾਰਨ ਚਾਰੇ ਪਾਸੇ ਖੁਸ਼ੀਆਂ ਦਾ ਮਾਹੌਲ ਹੈ। ਪਰ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ, ਜਿਸ ਦੀ ਖਬਰ ਸੰਨੀ ਮਾਲਟਨ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਇਕ ਪੋਸਟ ਰਾਹੀਂ ਦਿੱਤੀ ਹੈ। ਸੰਨੀ ਨੇ ਲਿਖਿਆ ਹੈ ਕਿ ਜੇਕਰ ਉਨ੍ਹਾਂ ਦੀ ਪੋਸਟ ਨੂੰ 1 ਲੱਖ ਕਮੈਂਟਸ ਮਿਲੇ ਤਾਂ ਉਹ ਗੀਤ ਦਾ ਪੋਸਟਰ ਰਿਲੀਜ਼ ਕਰ ਦੇਣਗੇ। ਹੁਣ ਗੀਤ ਦਾ ਪੋਸਟਰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ‘ਚ ਸਿੱਧੂ ਅਤੇ ਸੰਨੀ ਦੋਵੇਂ ਨਜ਼ਰ ਆ ਰਹੇ ਹਨ। ਗੀਤ ਦਾ ਨਾਂ ‘410’ ਹੈ, ਜੋ 10 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਇੱਥੇ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਕਈ ਗੀਤਾਂ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਇਸ ਵਿੱਚ ‘ਲੇਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ ਹੈ।

Tags: ARTISTcanadaCongressIndiaLOK SABHA ELECTIONS 2024MALTONMANSANewsPUNJABpunjabiSIDHU MOOSEWALASUNNYWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

by Ankit
April 19, 2026
0

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ ਹੁਣ ਕੋਈ ਵੀ...

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

by Ankit
April 19, 2026
0

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ 6.83 ਲੱਖ...

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

by Ankit
April 19, 2026
0

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ ਗੁਰਦਾਸਪੁਰ ਨੇ ਦੂਜਾ ਤੇ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ...

Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ

Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ

by Jaspreet Kaur
April 19, 2026
0

Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ 'ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ 'ਚ ਨਿਗਰਾਨੀ ਵਧਾਈ - ਵਧੀਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

by Ankit
April 19, 2026
0

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ ਹੁਣ ਕੋਈ ਵੀ...

Most Popular

National: ਤਿੰਨ ਸੂਬਿਆਂ ‘ਚ ਵਿੱਚ 296 ਸੀਟਾਂ ਲਈ ਵੋਟਿੰਗ ਸ਼ੁਰੂ

by Ranjit Singh
1 week ago
0

National: ਤਿੰਨ ਸੂਬਿਆਂ 'ਚ ਵਿੱਚ 296 ਸੀਟਾਂ ਲਈ ਵੋਟਿੰਗ ਸ਼ੁਰੂ - ਅਸਾਮ, ਕੇਰਲ ਅਤੇ ਪੁਡੂਚੇਰੀ ਵਿੱਚ ਇੱਕ ਪੜਾਅ ਵਿੱਚ ਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 