• Latest
  • Trending
ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ

ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ

3 years ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

12 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

17 minutes ago
Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

26 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

27 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

1 hour ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

1 hour ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

2 hours ago
ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

2 hours ago
ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

2 hours ago
ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

4 hours ago
Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

4 hours ago
Hindi News
English News
Thursday, November 26, 2026
No Result
View All Result
18 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ

April 23, 2024
in ਪੰਜਾਬ
ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ

ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ
— ਸਿਵਲ ਸਰਜਨ ਦਫਤਰ ਵਿੱਚ ਮਲੇਰੀਆਂ ਜਾਗਰੂਕਤਾ ਦੇ ਸਬੰਧ ਵਿਚ ਸਿਵਲ ਸਰਜਨ ਨੇ ਕੀਤਾ ਪੋਸਟਰ ਰਿਲੀਜ਼

ਫਾਜ਼ਿਲਕਾ 23 ਅਪ੍ਰੈਲ (ਵਿਸ਼ਵ ਵਾਰਤਾ): ਸਿਵਲ ਸਰਜਨ ਦਫਤਰ ਵਿਚ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਫਪੀਓ ਡਾ. ਕਵਿਤਾ ਸਿੰਘ, ਡੀਆਈਓ ਡਾ. ਐਡੀਸਨ ਏਰਿਕ, ਡੀਐਮਸੀ ਇੰਚਾਰਜ ਡਾ. ਜਯੋਤੀ, ਜਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਰਹੇ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਮਲੇਰੀਆ ਵਰਗੀ ਘਾਤਕ ਬਿਮਾਰੀ ‘ਤੇ ਕਾਬੂ ਪਾਉਣ ਲਈ ਤੁਰੰਤ ਕਾਰਵਾਈ ਕਰਨਾ ਹੈ। ਭਾਰਤ ਵਿੱਚ ਵੀ ਹਜ਼ਾਰਾਂ ਲੋਕ ਹਰ ਸਾਲ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ, ਜਿਨ੍ਹਾਂ ਵਿੱਚੋਂ ਇੱਕ ਮਲੇਰੀਆ ਹੈ। ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਜੋ ਸੰਕਰਮਿਤ ਮੱਛਰਾਂ ਦੇ ਕੱਟਣ ਨਾਲ ਫੈਲਦੀ ਹੈ। ਮਾਦਾ ਐਨੋਫਿਲੀਜ਼ ਮੱਛਰ ਆਪਣੀ ਥੁੱਕ ਰਾਹੀਂ ਪਲਾਜ਼ਮੋਡੀਅਮ ਪਰਜੀਵੀ, ਜੋ ਮਲੇਰੀਆ ਦਾ ਕਾਰਨ ਬਣਦਾ ਹੈ, ਸੰਚਾਰਿਤ ਕਰਦਾ ਹੈ।
ਹਾਲਾਂਕਿ ਇਸ ਬਿਮਾਰੀ ਦੀ ਰੋਕਥਾਮ ਅਤੇ ਇਲਾਜ ਦੋਵੇਂ ਸੰਭਵ ਹਨ। ਦੁਨੀਆ ਦੇ ਕਈ ਦੇਸ਼ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ। 2000 ਅਤੇ 2014 ਦੇ ਵਿਚਕਾਰ, ਦੁਨੀਆ ਭਰ ਵਿੱਚ ਮਲੇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ 40% ਦੀ ਕਮੀ ਆਈ ਹੈ। ਜਿਸਦਾ ਅਰਥ ਹੈ ਕਿ ਮਲੇਰੀਆ ਵਿਰੁੱਧ ਇਤਿਹਾਸਕ ਤਰੱਕੀ ਕੀਤੀ ਜਾ ਰਹੀ ਹੈ, ਲੱਖਾਂ ਜਾਨਾਂ ਬਚਾਈਆਂ ਜਾ ਰਹੀਆਂ ਹਨ।
ਡੀਐਫਪੀਓ ਡਾ. ਕਵਿਤਾ ਸਿੰਘ, ਡੀਐਮਸੀ ਡਾ. ਜਯੋਤੀ, ਡੀਆਈਓ ਡਾ. ਐਡੀਸਨ ਏਰਿਕ ਤੇ ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ ਦਾ ਵਿਚਾਰ ਅਫਰੀਕਾ ਮਲੇਰੀਆ ਦਿਵਸ ਤੋਂ ਵਿਕਸਿਤ ਕੀਤਾ ਗਿਆ ਸੀ। ਅਫਰੀਕਾ ਮਲੇਰੀਆ ਦਿਵਸ ਮੂਲ ਰੂਪ ਵਿੱਚ ਇੱਕ ਅਜਿਹਾ ਸਮਾਗਮ ਹੈ ਜੋ ਅਫਰੀਕੀ ਸਰਕਾਰਾਂ ਦੁਆਰਾ 2001 ਤੋਂ ਮਨਾਇਆ ਜਾਂਦਾ ਹੈ, ਜੋ ਕਿ ਪਹਿਲੀ ਵਾਰ 2008 ਵਿੱਚ ਆਯੋਜਿਤ ਕੀਤਾ ਗਿਆ ਸੀ। 2007 ਵਿੱਚ, ਵਿਸ਼ਵ ਸਿਹਤ ਅਸੈਂਬਲੀ ਦੇ 60ਵੇਂ ਸੈਸ਼ਨ ਵਿੱਚ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੁਆਰਾ ਸਪਾਂਸਰ ਕੀਤੀ ਗਈ ਇੱਕ ਮੀਟਿੰਗ ਵਿੱਚ ਪ੍ਰਸਤਾਵ ਦਿੱਤਾ ਗਿਆ ਕਿ ਅਫਰੀਕਾ ਮਲੇਰੀਆ ਦਿਵਸ ਨੂੰ ਵਿਸ਼ਵ ਮਲੇਰੀਆ ਦਿਵਸ ਵਿੱਚ ਬਦਲਿਆ ਜਾਵੇ। ਇਹ ਦੁਨੀਆ ਭਰ ਦੇ ਦੇਸ਼ਾਂ ਵਿੱਚ ਮਲੇਰੀਆ ਦੀ ਮੌਜੂਦਗੀ ਦੀ ਪਛਾਣ ਕਰਨ ਵਿੱਚ ਮਦਦ ਕਰੇਗਾ ਅਤੇ ਮਲੇਰੀਆ ਵਿਰੁੱਧ ਲੜਨ ਲਈ ਵਿਸ਼ਵ ਪੱਧਰ ‘ਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਮੌਕੇ ਸਿਵਲ ਸਰਜਨ ਡਾ. ਕੱਕੜ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਭਰ ਵਿਚ ਮਲੇਰੀਆਂ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣ ਤੇ ਲੋਕਾਂ ਨੂੰ ਮਲੇਰੀਆਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾਂ ਏਐਮਓ ਡਾ. ਆਮਨਾ ਕੰਬੋਜ, ਡੀਪੀਐਮ ਰਾਜੇਸ਼ ਕੁਮਾਰ, ਐਸਆਈ ਵਿਜੈ ਕੁਮਾਰ, ਮਾਸ ਮੀਡੀਆ ਤੋਂ ਦਿਵੇਸ਼ ਕੁਮਾਰ, ਹਰਮੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਸੁਖਜਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਸਵਰਨ ਸਿੰਘ, ਬੀਸੀਸੀ ਸੁਖਦੇਵ ਸਿੰਘ, ਐਲਟੀ ਸੁਨੀਤਾ ਰਾਣੀ, ਮਾਈਕ੍ਰੋਬਾਇਲੋਜਿਸਟ ਪ੍ਰਿੰਸ ਪੁਰੀ ਤੋਂ ਇਲਾਵਾ ਹੋਰ ਹਾਜਰ ਸਨ।

Tags: BREAKING NEWSpunjab newsWEB PORTALWISHAVWARTA.INਸਿਵਲ ਸਰਜਨਮਲੇਰੀਆ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

by Ankit
November 26, 2026
0

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ ਚੰਡੀਗੜ੍ਹ, 26...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

by Ankit
November 26, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ ਪੁਲਿਸ ਟੀਮਾਂ ਨੇ 194 ਵਿਅਕਤੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

by Ankit
November 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਬਿਨਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

by Ankit
November 26, 2026
0

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ ਚੰਡੀਗੜ੍ਹ, 26...

Most Popular

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

by Navjot
3 weeks ago
0

  ਕੁਸ਼ੀਨਗਰ (ਉੱਤਰ ਪ੍ਰਦੇਸ਼), 2 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਇੱਕ ਵੈਨ ਅਤੇ ਟਰੱਕ ਦੀ ਟੱਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 