
ਮੁਕਤਸਰ 10 ਮਈ ( ਵਿਸ਼ਵ ਵਾਰਤਾ) :- ਜ਼ਿਲ੍ਹੇ ਦੇ ਥਾਣਾ ਮਲੋਟ ਚ 2 ਪੁਲਿਸ ਮੁਲਾਜ਼ਮਾਂ ਦੀ ਕਰੋਨਾ ਵਾਇਰਸ ਰਿਪੋਰਟ ਪਾਜ਼ਿਟਿਵ ਹੋਣ ਤੋਂ ਬਾਅਦ ਪੁਲਸ ਥਾਣੇ ਨੂੰ ਆਰਜ਼ੀ ਤੌਰ ਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਜਿੱਥੇ ਥਾਣੇ ਪਹੁੰਚੇ ਮੁਲਾਜ਼ਮਾਂ ਨੂੰ ਇਕਾਂਤਵਸ ਵਿੱਚ ਕਰ ਦਿੱਤਾ ਗਿਆ ਹੈ ਉੱਥੇ ਹੀ ਪੂਰੀ ਥਾਣੇ ਦੀ ਇਮਾਰਤ ਅੰਦਰ ਸੈਨੇਟਾਈਜ ਦਾ ਛਿੜਕਾਅ ਕੀਤਾ ਗਿਆ ਹੈ ।
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ...





















