ਮਸ਼ਹੂਰ ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਆਈਸੀਯੂ ‘ਚ ਭਰਤੀ
ਕੋਰੋਨਾ ਦੇ ਹਲਕੇ ਲੱਛਣ
ਚੰਡੀਗੜ੍ਹ,11 ਜਨਵਰੀ(ਵਿਸ਼ਵ ਵਾਰਤਾ)- ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਉਹਨਾਂ ਦੀ ਸਿਹਤ ਵਿਗੜਨ ਕਾਰਨ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ਿਟਿਵ ਆਉਣ ਦੀ ਜਾਣਕਾਰੀ ਮਿਲੀ ਹੈ।