• Latest
  • Trending
ਮਸਕਟ ‘ਰੀਤ’ ਅਪਣਾਉਣ ਵਾਲਾ ਪਹਿਲਾ ਜਿਲਾ ਬਣਿਆ ਕਪੂਰਥਲਾ

ਮਸਕਟ ‘ਰੀਤ’ ਅਪਣਾਉਣ ਵਾਲਾ ਪਹਿਲਾ ਜਿਲਾ ਬਣਿਆ ਕਪੂਰਥਲਾ

6 years ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

11 minutes ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

15 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

23 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

30 minutes ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

2 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

3 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

3 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
Hindi News
English News
Wednesday, November 18, 2026
No Result
View All Result
17 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਸਕਟ ‘ਰੀਤ’ ਅਪਣਾਉਣ ਵਾਲਾ ਪਹਿਲਾ ਜਿਲਾ ਬਣਿਆ ਕਪੂਰਥਲਾ

August 19, 2020
in ਪੰਜਾਬ
ਮਸਕਟ ‘ਰੀਤ’ ਅਪਣਾਉਣ ਵਾਲਾ ਪਹਿਲਾ ਜਿਲਾ ਬਣਿਆ ਕਪੂਰਥਲਾ

ਮਸਕਟ ‘ਰੀਤ’ ਅਪਣਾਉਣ ਵਾਲਾ ਪਹਿਲਾ ਜਿਲਾ ਬਣਿਆ ਕਪੂਰਥਲਾ
ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਕਾਰੋਬਾਰ ਤੇ ਰੋਜ਼ਗਾਰ ਬਿਊਰੋ ਦਾ ਲੋਗੋ
ਜਿਲੇ ਭਰ ਦੇ ਵਿਦਿਆਰਥੀਆਂ ਦੇ ਮੁਕਾਬਲੇ ਪਿੱਛੋਂ ਕੀਤੀ ਗਈ ਚੋਣ
ਕਪੂਰਥਲਾ, 19 ਅਗਸਤ (ਵਿਸ਼ਵ ਵਾਰਤਾ)-ਕਪੂਰਥਲਾ ਪੰਜਾਬ ਦਾ ਪਹਿਲਾ ਅਜਿਹਾ ਜਿਲਾ ਬਣ ਗਿਆ ਹੈ, ਜਿੱਥੇ   ਜਿਲਾ ਕਾਰੋਬਾਰ ਤੇ ਰੋਜ਼ਗਾਰ ਬਿਊਰੋ ਵਲੋਂ ਆਪਣਾ ਮਸਕਟ ਲੋਗੋ ਅਪਣਾਇਆ ਗਿਆ ਹੈ, ਜੋ ਕਿ ਭਵਿੱਖ ਵਿਚ ਬਿਊਰੋ ਦੀਆਂ ਯੋਜਨਾਵਾਂ, ਵਿਦਿਆਰਥੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਉਨਾਂ ਨੂੰ ਅਗਵਾਈ ਪ੍ਰਦਾਨ ਕਰਨ ਲਈ ਕੀਤੇ ਜਾਂਦੇ ਪ੍ਰਚਾਰ ਤੇ ਪ੍ਰਸਾਰ ਦਾ ਪ੍ਰਤੀਕ ਹੋਵੇਗਾ।

ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ.ਡੀ.ਐਮ. ਸੁਲਤਾਨਪੁਰ ਲੋਧੀ ਤੇ ਹੋਰ ਅਧਿਕਾਰੀਆਂ ਨਾਲ  ਰੋਜ਼ਗਾਰ ਬਿਊਰੋ ਦੇ ਮਸਕਟ ਲੋਗੋ ਨੂੰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਮਸਕਟ ਸਮਾਜਿਕ ਸੁਰੱਖਿਆ ਵਿਭਾਗ ਦੇ ‘ਸੁੱਖੀ ਭੈਣ ਜੀ’ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮਸਕਟ ‘ਰੌਣਕ ਸਿੰਘ’ ਦੀ ਤਰਜ ਉੱਪਰ ਤਿਆਰ ਕੀਤਾ ਗਿਆ ਹੈ ਪਰ ਇਸਦੀ ਵਿਸ਼ੇਸ਼ਤਾ ਇਹ ਹੈ ਕਿ ਇਸਦੀ ਚੋਣ ਜਿਲੇ ਭਰ ਵਿਚੋਂ ਵਿਦਿਆਰਥੀਆਂ ਵਲੋਂ ਕੀਤੇ ਚਰਿੱਤਰ ਚਿਤਰਣ ਵਿਚੋਂ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਵਿਭਾਗ ਵਲੋਂ ਵਿਦਿਆਰਥੀਆਂ ਦੁਆਰਾ ਚਰਿੱਤਰ ਚਿਤਰਣ ਦੇ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿਚ ਜਿਲੇ ਭਰ ਵਿਚੋਂ ਪਿੰਡ ਹੈਬੋਵਾਲ ਦੀ ਵਸਨੀਕ ਵਿਦਿਆਰਥਣ ਅਨੁਰੀਤ ਕੌਰ ਵਲੋਂ ਤਿਆਰ ਕੀਤਾ ਮਸਕਟ ਪਹਿਲੇ ਸਥਾਨ ‘ਤੇ ਰਿਹਾ। ਇਸ ਤੋਂ ਇਲਾਵਾ ਢਪਈ ਪਿੰਡ ਦੇ ਵਿਦਿਆਰਥੀ ਬਲਕਰਨ ਸਿੰਘ ਵਲੋਂ ਤਿਆਰ ਚਰਿੱਤਰ  ‘ਉੱਦਮੀ ਚਾਚਾ’ ਨੂੰ ਦੁਜਾ ਸਥਾਨ ਮਿਲਿਆ ਜਦਕਿ ਸੁਲਤਾਨਪੁਰ ਲੋਧੀ ਸ਼ਹਿਰ ਤੋਂ ਰੇਖਾ ਵਲੋਂ ਤਿਆਰ ਚਰਿੱਤਰ ਨੂੰ ਤੀਜਾ ਸਥਾਨ ਹਾਸਿਲ ਹੋਇਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਵਿੱਖ ਵਿਚ ਰੋਜ਼ਗਾਰ ਬਿਊਰੋ ਵਲੋਂ ਨੌਜਵਾਨਾਂ  ਨੂੰ ਰੁਜ਼ਗਾਰ ਪ੍ਰਾਪਤੀ ਤੇ ਸਵੈ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਕੀਤੇ ਜਾਣ ਵਾਲੇ ਯਤਨਾਂ ਦਾ ਪ੍ਰਤੀਬਿੰਬ ਇਹ ਮਸਕਟ ‘ਰੀਤ’ ਹੀ ਹੋਵੇਗਾ। ਉਨਾਂ ਦੱਸਿਆ ਕਿ ਇਸ ਨਾਲ ਨਾ ਸਿਰਫ ਬਿਊਰੋ ਵਲੋਂ ਵਿਦਿਆਰਥੀਆਂ ਤੱਕ ਆਪਣਾ ਸੁਨੇਹਾ ਪਹੁੰਚਾਉਣਾ ਆਸਾਨ ਹੋਵੇਗਾ ਸਗੋਂ ਉਹ ਵਿਦਿਆਰਥੀਆਂ ਵਿਚ ਨੂੰ ਰੁਜ਼ਗਾਰ ਪ੍ਰਾਪਤੀ ਲਈ ਪ੍ਰੇਰਨ ਵਿਚ ਬਹੁਤ ਸਹਾਈ ਹੋਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰਪਾਲ ਆਂਗਰਾ ਨੇ ਕਿਹਾ ਕਿ ਪਹਿਲੇ ਸਥਾਨ ਵਾਲੀ ਵਿਦਿਆਰਥਣ ਨੂੰ 2000 ਰੁਪੈ, ਦੂਜੇ ਸਥਾਨ ਵਾਲੇ ਵਿਦਿਆਰਥੀ ਨੂੰ 1500 ਅਤੇ ਤੀਜੇ ਸਥਾਨ ਵਾਲੀ ਵਿਦਿਆਰਥਣ ਨੂੰ 500 ਰੁਪੈ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।

ਇਸ ਮੌਕੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਜਿਲਾ ਰੁਜ਼ਗਾਰ ਬਿਊਰੋ ਦੀ ਮੁਖੀ ਨੀਲਮ ਮਹੇ, ਦਵਿੰਦਰਪਾਲ ਸਿੰਘ, ਜੇਤੂ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

ਕੈਪਸ਼ਨ- ਰੋਜ਼ਗਾਰ ਬਿਊਰੋ ਦੇ ਮਸਕਟ ‘ਰੀਤ’  ਨੂੰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰਪਾਲ ਆਂਗਰਾ, ਐਸ.ਡੀ.ਐਮ. ਡਾ. ਚਾਰੂਮਿਤਾ ਤੇ ਨੀਲਮ ਮਹੇ।
ਕੈਪਸ਼ਨ-   ਰੋਜ਼ਗਾਰ ਬਿਊਰੋ ਦੇ ਮਸਕਟ ‘ਰੀਤ’  ਨੂੰ ਤਿਆਰ ਕਰਨ ਵਾਲੀ ਵਿਦਿਆਰਥਣ ਅਨੁਰੀਤ ਕੌਰ ਨੂੰ ਨਕਦ ਇਨਾਮ ਨਾਲ  ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰਪਾਲ ਆਂਗਰਾ, ਐਸ.ਡੀ.ਐਮ. ਡਾ. ਚਾਰੂਮਿਤਾ ਤੇ ਨੀਲਮ ਮਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

Most Popular

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

by Ranjit Singh
2 weeks ago
0

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 