ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਨਹੀਂ ਰਹੇ
ਸੜਕ ਹਾਦਸੇ ਵਿੱਚ ਮੌਤ

ਚੰਡੀਗੜ੍ਹ 30 ਮਾਰਚ ( ਵਿਸ਼ਵ ਵਾਰਤਾ ) ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਅੱਜ ਸਾਨੂੰ ਸਦੀਵੀ ਵਿਛੋੜਾ ਦੇ ਗਏ ਜਦੋਂ ਅੰਮ੍ਰਿਤਸਰ ਰੋਡ ਤੇ ਜੰਡਿਆਲਾ ਗੁਰੂ ਨੇੜੇ ਉਹਨਾਂ ਦੀ ਇਕ ਸੜਕ ਹਾਦਸੇ ਦੌਰਾਨ ਉਹਨਾਂ ਦੀ ਮੌਤ ਹੋ ਗਈ । ਉਹ ਕਰਤਾਰਪੁਰ ਦੇ ਰਹਿਣ ਵਾਲੇ ਸਨ ।






















