• Latest
  • Trending
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਸਫ਼ਲਤਾਪੂਰਵਕ ਪੂਰਾ ਕੀਤਾ ਆਪਣੇ ਪਲੇਠੇ ਵਰ੍ਹੇ ਦਾ ਸਫ਼ਰ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਸਫ਼ਲਤਾਪੂਰਵਕ ਪੂਰਾ ਕੀਤਾ ਆਪਣੇ ਪਲੇਠੇ ਵਰ੍ਹੇ ਦਾ ਸਫ਼ਰ

6 years ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

8 minutes ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

59 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

2 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

2 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

4 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

4 hours ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

4 hours ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

4 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਸਫ਼ਲਤਾਪੂਰਵਕ ਪੂਰਾ ਕੀਤਾ ਆਪਣੇ ਪਲੇਠੇ ਵਰ੍ਹੇ ਦਾ ਸਫ਼ਰ

September 15, 2020
in ਚੰਡੀਗੜ੍ਹ
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਸਫ਼ਲਤਾਪੂਰਵਕ ਪੂਰਾ ਕੀਤਾ ਆਪਣੇ ਪਲੇਠੇ ਵਰ੍ਹੇ ਦਾ ਸਫ਼ਰ

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਗਏ ਕੋਰਸਾਂ ਨੂੰ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ: ਜੇ.ਐਸ. ਚੀਮਾ

ਪੰਜਾਬ ਖੇਡ ਯੂਨੀਵਰਸਿਟੀ ਰਾਜ ਨੂੰ ਖੇਡਾਂ ਦੇ ਖੇਤਰ ਮੋਹਰੀ ਸੂਬਾ ਬਣਾਉਣ ‘ਚ ਨਿਭਾਏਗੀ ਅਹਿਮ ਭੂਮਿਕਾ: ਸੁਰਭੀ ਮਲਿਕ

ਚੰਡੀਗੜ੍ਹ/ਪਟਿਆਲਾ, 15 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਵਿੱਚ ਖੇਡ ਵਿਗਿਆਨ, ਖੇਡ ਤਕਨਾਲੌਜੀ, ਖੇਡ ਪ੍ਰਬੰਧਨ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ‘ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ‘ਤੇ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਆਪਣੇ ਪਲੇਠੇ ਵਰ੍ਹੇ ਦਾ ਪੰਧ ਪੜਾਅਵਾਰ ਸਫ਼ਲਤਾਪੂਰਵਕ ਨੇਪਰੇ ਚੜ੍ਹਾਇਆ ਹੈ। ਇਸ ਅਹਿਮ ਖੇਡ ਯੂਨੀਵਰਸਿਟੀ ਨੇ ਆਪਣੇ ਲਮੇਰੇ ਪੰਧ ਵੱਲ ਪਹਿਲਾ ਕਦਮ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਆਪਣਾ ਪਹਿਲਾ ਅਕਾਦਮਿਕ ਸੈਸ਼ਨ 1 ਸਤੰਬਰ, 2019 ਤੋਂ ਸ਼ੁਰੂ ਕਰਕੇ ਪੁੱਟਿਆ ਸੀ ਅਤੇ ਹੁਣ ਇਸ ਨਾਲ ਰਾਜ ਦੇ ਕਈ ਕਾਲਜ ਜੁੜ ਚੁੱਕੇ ਹਨ।

ਇਸ ਵਕਾਰੀ ਖੇਡ ਯੂਨੀਵਰਸਿਟੀ ਪਹਿਲੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ. ਐਸ. ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਰਾਜ ਅੰਦਰਲੇ ਖੇਡ ਕਾਲਜਾਂ ਨੂੰ ਆਪਣੇ ਨਾਲ ਜੋੜ ਕੇ ਖੇਡ ਸਿੱਖਿਆ ਦੇ ਮਿਆਰੀਕਰਨ ਦੀ ਸ਼ੁਰੂਆਤ ਕੀਤੀ ਹੈ।

ਸ੍ਰੀ ਚੀਮਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਦੋ ਹੋਰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਅਤੇ ਸਰਕਾਰੀ ਕਾਲਜ ਕਾਲਾ ਅਫ਼ਗ਼ਾਨਾ, ਗੁਰਦਾਸਪੁਰ ਨੂੰ ਇਸ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅਤੇ ਯੂਨੀਵਰਸਿਟੀ ਦੇ ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਵੀ ਮੌਜੂਦ ਸਨ।

ਉਪ ਕੁਲਪਤੀ ਨੇ ਦੱਸਿਆ ਕਿ ਖੇਡ ਯੂਨੀਵਰਸਿਟੀ ਦੇ ਸਿੱਧੂਵਾਲ ਵਿਖੇ ਬਣਾਏ ਜਾ ਰਹੇ ਨਵੇਂ ਕੈਂਪਸ ਦੀ ਉਸਾਰੀ ਲਈ ਇਮਾਰਤ ਦਾ ਖਾਕਾ ਆਪਣੇ ਅੰਤਿਮ ਪੜਾਅ ‘ਤੇ ਹੈ ਅਤੇ ਅਕਤਬੂਰ ਮਹੀਨੇ ਦੇ ਅਖ਼ੀਰ ‘ਚ ਇਸ ਦਾ ਨੀਂਹ ਪੱਥਰ ਰੱਖੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਅਤੇ ਲਾਕਡਾਊਨ ਦੇ ਬਾਵਜੂਦ ਇਸ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਦਾਖ਼ਲੇ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਪੀ.ਈ.ਐਸ. ਦੀਆਂ 50 ਸੀਟਾਂ ਲਈ 140 ਅਰਜ਼ੀਆਂ ਪੁੱਜੀਆਂ ਹਨ। ਇਸ ਲਈ ਪਹਿਲੇ 50 ਵਿਦਿਆਰਥੀਆਂ ਦੀ ਮੈਰਿਟ ਸੂਚੀ ਜਾਰੀ ਵੀ ਕਰ ਦਿੱਤੀ ਗਈ ਹੈ।

ਸ੍ਰੀ ਜੇ.ਐਸ. ਚੀਮਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪੋਸਟ ਗਰੈਜੂਏਸ਼ਨ ਇਨ ਯੋਗਾ ਅਤੇ ਐਮ.ਐਸ.ਸੀ. ਯੋਗਾ ਦੇ ਕੋਰਸਾਂ ਦੀ ਰਜਿਸਟ੍ਰੇਸ਼ਨ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ ਦੇ ਮਕਸਦ ਨਾਲ ਪ੍ਰੋ. ਗੁਰਸੇਵਕ ਸਿੰਘ ਸਰੀਰਕ ਸਿੱਖਿਆ ਕਾਲਜ ਵਿਖੇ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਦਾ ਕੰਮ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ 15 ਅਗਸਤ ਨੂੰ ਸ਼ੁਰੂ ਕਰਵਾਇਆ ਗਿਆ ਸੀ।

ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਯੂਨੀਵਰਸਿਟੀ ਮੁੱੱਖ ਮੰੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਦੇ ਲਏ ਗਏ ਸੁਪਨੇ ਨੂੰ ਪੂਰਾ ਕਰਨ ‘ਚ ਆਪਣੀ ਅਹਿਮ ਭੂਮਿਕਾ ਨਿਭਾਏਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

by Ranjit Singh
July 5, 2026
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) –...

Most Popular

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

by Ranjit Singh
1 week ago
0

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 