ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ
ਚੰਡੀਗੜ੍ਹ,21 ਜੂਨ(ਵਿਸ਼ਵ ਵਾਰਤਾ)- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਸੰਬੰਧ ਵਿੱਚ ਅੱਜ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ ਹੈ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ
SGPC jatha departs for Pakistan to attend anniversary of Maharaja Ranjit Singh amid resonance of Jaikaras-Bole So Nihal Sat Sri Akal#SikhJatha #ਸਿੱਖਜਥਾ #MaharajaRanjitSingh #Pakistan pic.twitter.com/Atdhdeoo4E— Shiromani Gurdwara Parbandhak Committee (@SGPCAmritsar) June 21, 2022























