ਮਹਾਰਾਣੀ ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦਾ ਪਟਿਆਲਾ ਪਹੁੰਚਣ ਤੇ ਕੀਤਾ ਸਵਾਗਤ
ਚੰਡੀਗੜ੍ਹ,5ਮਾਰਚ(ਵਿਸ਼ਵ ਵਾਰਤਾ)-ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਪਟਿਆਲਾ ਪਹੁੰਚੇ ਹਨ। ਪਟਿਆਲਾ ਪਹੁੰਚਣ ਤੇ ਡਾ.ਮਾਂਡਵੀਆ ਦਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਸਵਾਗਤ ਕੀਤਾ ਗਿਆ। ਪ੍ਰਨੀਤ ਕੌਰ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਮਾਂਡਵੀਆ ਦੇ ਸਵਾਗਤ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ “ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਦਾ ਅੱਜ ਪਟਿਆਲਾ ਪਹੁੰਚਣ ਤੇ ਸਵਾਗਤ ਕੀਤਾ”
Received and welcomed Union Health and Family Welfare minister @mansukhmandviya ji on his arrival in Patiala today. pic.twitter.com/0CO7y6V71g
— Preneet Kaur (@preneet_kaur) March 5, 2023