<img class="alignnone size-full wp-image-47555" src="http://wishavwarta.in/wp-content/uploads/2019/08/vadi-khabar-big-news.jpg" alt="" width="380" height="302" /> ਨਵੀਂ ਦਿੱਲੀ, 9 ਅਗਸਤ – ਦੇਸ਼ ਦੇ ਦੱਖਣੀ ਸੂਬਿਆਂ ਵਿਚ ਆਏ ਭਾਰੀ ਹੜ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਦੌਰਾਨ ਮਹਾਰਾਸ਼ਟਰ, ਕੇਰਲਾ ਅਤੇ ਕਰਨਾਟਕ ਵਿਚ ਹੜ੍ਹ ਕਾਰਨ ਜਨਜੀਵਨ ਬੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।