ਮਹਾਰਾਸ਼ਟਰ ‘
ਚ ਨਵੀਂ ਸਰਕਾਰ ਤਕਰਾਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਜਿਸ ਦੀ ਸੁਣਵਾਈ ਮੁੜ ਕੱਲ੍ਹ ਹੋਵੇਗੀ ਕੱਲ੍ਹ ਦਵਿੰਦਰ ਫੜਨਵੀਸ ਤੇ ਨੇ ਮੁੱਖ ਮੰਤਰੀ ਅਤੇ ਅਜੀਤ ਪਵਾਰ ਨੇ ਡਿਪਟੀ ਸੀਐੱਮ ਦੀ ਸਹੁੰ ਚੁੱਕੀ ਸੀ। ਜਿਸ ਤੋਂ ਬਾਅਦ ਸ਼ਿਵ ਸੈਨਾ ਕਾਂਗਰਸ ਅਤੇ ਐੱਨ ਸੀ ਪੀ ਨੇ ਇਸ ਦਾ ਵਿਰੋਧ ਕੀਤਾ ਨੌਬਤ ਇੱਥੇ ਤੱਕ ਆ ਗਈ ਕਿ ਸਾਰੇ ਵਿਰੋਧੀ ਪੱਖਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਜਿਸ ਤੋਂ ਬਾਅਦ ਸ਼ਿਵ ਸੈਨਾ ਕਾਂਗਰਸ ਅਤੇ ਐਨਸੀਪਿੀ ਵੱਲੋਂ ਵਕੀਲਾਂ ਨੇ ਛੇਤੀ ਤੋਂ ਛੇਤੀ ਬਹੁਮਤ ਪ੍ਰੀਖਣ ਦੀ ਮੰਗ ਕੀਤੀ। ਇਸ ਤੋਂ ਬਾਅਦ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕਰ ਦਿੱਤਾ। ਸ਼ਿਵਸੈਨਾ ਕਾਂਗਰਸ ਦੇ ਅਤੇ ਐਨਸੀਪੀ ਵੱਲੋਂ ਵਕੀਲਾਂ ਨੇ ਰਾਸ਼ਟਰਪਤੀ ਸ਼ਾਸਨ ਹਟਾਏ ਜਾਣ ਨੂੰ ਵੀ ਅਜੀਬ ਦੱਸਿਆ ਅਤੇ ਉਨ੍ਹਾਂ ਦੇ ਫੈਸਲੇ ਤੇ ਸਵਾਲ ਚੁੱਕੇ ਉਨ੍ਹਾਂ ਨੇ ਮੰਗ ਕੀਤੀ ਕਿ ਮਹਾਰਾਸ਼ਟਰ ਵਿੱਚ ਛੇਤੀ ਤੋਂ ਛੇਤੀ ਫਲੋਰ ਟੈਸਟ ਹੋਵੇ ।
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ
ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...





















