ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਦਾ ਵੱਡਾ ਦਾਅਵਾ
ਇਸ ਮਹੀਨੇ ਵਿੱਚ ਮਹਾਰਾਸ਼ਟਰ ‘ਚ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ

ਦਿੱਲੀ,25ਨਵੰਬਰ(ਵਿਸ਼ਵ ਵਾਰਤਾ)- ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਵੱਡਾ ਦਾਅਵਾ ਕੀਤਾ ਹੈ ਕਿ ਸੂਬੇ ‘ਚ ਦਸੰਬਰ ‘ਚ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਆ ਸਕਦੀ ਹੈ।






















