• Latest
  • Trending
ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

2 years ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

9 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

1 hour ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

1 hour ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

1 hour ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

2 hours ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

11 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

11 hours ago
Hindi News
English News
Sunday, November 29, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

June 13, 2024
in ਪੰਜਾਬ
ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਕਿਹਾ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ ਜਿੱਥੇ ਮਹਿਲਾਵਾਂ ਤਰੱਕੀ ਕਰ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ।
ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਮਹਿਲਾ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ ‘ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. 5, ਸੈਕਟਰ 55, ਫੇਜ਼ 1, ਮੁਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਈਮੇਲ: [email protected], ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ।

Tags: BREAKING NEWSpunjab newsWEB PORTALWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 29, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਇੱਕ ਵਿਅਕਤੀ ਆਪਣੇ ਚੰਗੇ ਸਮੇਂ ਵਿੱਚ ਆਪਣਾ ਹੰਕਾਰ ਦਿਖਾਉਂਦਾ ਹੈ,...

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 29-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

by Ranjit Singh
November 29, 2026
0

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ ਚੰਡੀਗੜ੍ਹ, 29 ਨਵੰਬਰ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
3 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 