• Latest
  • Trending
ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਡਾ. ਗੁਰਪ੍ਰੀਤ ਕੌਰ ਨੇ ਕਰਤਾ ਵੱਡਾ ਖੁਲਾਸਾ

ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਡਾ. ਗੁਰਪ੍ਰੀਤ ਕੌਰ ਨੇ ਕਰਤਾ ਵੱਡਾ ਖੁਲਾਸਾ

2 years ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

1 hour ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

2 hours ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

3 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

3 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

3 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

4 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

4 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

5 hours ago
Hindi News
English News
Sunday, September 27, 2026
No Result
View All Result
29 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਡਾ. ਗੁਰਪ੍ਰੀਤ ਕੌਰ ਨੇ ਕਰਤਾ ਵੱਡਾ ਖੁਲਾਸਾ

July 3, 2024
in ਸਿਆਸੀ, ਖਬਰਾਂ, ਪੰਜਾਬ
ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਡਾ. ਗੁਰਪ੍ਰੀਤ ਕੌਰ ਨੇ ਕਰਤਾ ਵੱਡਾ ਖੁਲਾਸਾ

ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਡਾ. ਗੁਰਪ੍ਰੀਤ ਕੌਰ ਨੇ ਕਰਤਾ ਵੱਡਾ ਖੁਲਾਸਾ

ਜਾਣੋ ਕਦੋ ਤੋਂ ਮਹਿਲਾਵਾਂ ਨੂੰ ਮਿਲਣ ਜਾ ਰਹੇ ਨੇ 1000 ਰੁਪਏ ਮਹੀਨਾ

ਜਲੰਧਰ, 3ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਲਈ ਜਲਦ 1000 ਰੁਪਏ ਮਹੀਨਾ ਦੀ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਗੱਲ ਦੀ ਪੁਸ਼ਟੀ ਕੀਤੀ ਹੈ। ਲੋਕਾਂ ਦੇ ਇੱਕਠ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ, ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਤਿਆਰੀ ਕਰ ਲਈ ਹੈ, ਜੋ ਕਿ ਇਸ ਸਾਲ 2024 ਦੇ ਅੰਤ ਤੱਕ ਔਰਤਾਂ ਦੇ ਖਾਤਿਆਂ ਵਿੱਚ ਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਾਰੰਟੀ ਵਿਚ ਮੁਫਤ ਬਿਜਲੀ ਸੀ, ਜੋ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ। ਦੱਸ ਦਈਏ ਕਿ, ਡਾਕਟਰ ਗੁਰਪ੍ਰੀਤ ਕੌਰ ਨੇ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਦਰਵਾਜ਼ੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ, ਜਲੰਧਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨੇ ਪਰਿਵਾਰ ਨੂੰ ਜੋ ਪਿਆਰ ਦਿੱਤਾ, ਉਸ ਨੂੰ ਉਹ ਭੁੱਲ ਨਹੀਂ ਸਕਦੇ । ਇਸ ਲਈ ਖਾਸ ਕਰਕੇ ਜਲੰਧਰ ਦੇ ਲੋਕਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ ਅਤੇ ਉਹ ਉਨ੍ਹਾਂ ਦੀ ਸੇਵਾ ਕਰਕੇ ਖੁਸ਼ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਹੀ ਮੁਆਫ਼ ਕੀਤੇ ਗਏ ਹਨ ਸਗੋਂ ਲੋਕਾਂ ਨਾਲ ਕੀਤੇ ਹੋਰ ਵਾਅਦੇ ਵੀ ਪੂਰੇ ਕੀਤੇ ਗਏ ਹਨ। ਡਾ: ਗੁਰਪ੍ਰੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਅਤੇ ਅਧਿਕਾਰੀਆਂ ਨੂੰ ਵੀ ਬੁਲਾ ਕੇ ਕੁਝ ਮਸਲਿਆਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

Tags: AAP CMBHAGWANT MAANCM Mann's wifeDr.Gurpreet Kaur
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

by Ranjit Singh
September 27, 2026
0

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ ਫਗਵਾੜਾ, 27 ਸਤੰਬਰ (ਵਿਸ਼ਵ ਵਾਰਤਾ):...

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Most Popular

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

by Ranjit Singh
2 weeks ago
0

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ - BRICS ਸੰਮੇਲਨ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 12 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 