
ਨਵੀਂ ਦਿੱਲੀ, 16 ਫਰਵਰੀ : ਮਹਿਲਾਵਾਂ ਦੇ ਟੀ-20 ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਅੱਗੇ ਜਿੱਤ ਲਈ 143 ਦੌੜਾਂ ਦਾ ਟੀਚਾ ਰੱਖਿਆ ਹੈ| ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜੀ ਕਰਦਿਆਂ 7 ਵਿਕਟਾਂ ਉਤੇ 142 ਦੌੜਾਂ ਬਣਾਈਆਂ|
ਦੱਸਣਯੋਗ ਹੈ ਕਿ ਭਾਰਤੀ ਮਹਿਲਾਵਾਂ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਮੈਚ ਵਿਚ ਮਾਤ ਦਿੱਤੀ ਸੀ| ਹੁਣ 5 ਮੈਚਾਂ ਦੀ ਲੜੀ ਵਿਚ 2-0 ਨਾਲ ਲੀਡ ਬਣਾਉਣ ਲਈ ਟੀਮ ਇੰਡੀਆ ਨੂੰ ਇਹ ਮੈਚ ਜਿੱਤਣਾ ਲਾਜਮੀ ਹੈ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















