ਮਹਿਲਾ ਪ੍ਰੀਮੀਅਰ ਲੀਗ – ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਆਹਮੋ-ਸਾਹਮਣੇ
ਪੜ੍ਹੋ, ਬੈਂਗਲੁਰੂ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਦੋਵਾਂ ਟੀਮਾਂ ਦੀ ਪਲੇਇੰਗ 11
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਪਹਿਲੀ ਮਹਿਲਾ ਪ੍ਰੀਮੀਅਰ ਲੀਗ (WPL) ਦਾ ਚੌਥਾ ਮੈਚ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਬ੍ਰੇਬੋਰਨ ਸਟੇਡੀਅਮ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ
ਮੁੰਬਈ ਇੰਡੀਅਨਜ਼: ਹਰਮਨਪ੍ਰੀਤ ਕੌਰ (ਸੀ), ਯਸਤਿਕਾ ਭਾਟੀਆ (ਵਿ.), ਹੇਲੀ ਮੈਥਿਊਜ਼, ਨਟਾਲੀ ਸਾਇਵਰ ਬਰੰਟ, ਅਮੇਲੀਆ ਕੇਰ, ਹੁਮੈਰਾ ਕਾਜ਼ੀ, ਪੂਜਾ ਵਸਤਰਕਾਰ, ਇਜ਼ਾਬੇਲ ਵੋਂਗ, ਅਮਨਜੋਤ ਕੌਰ, ਜਿੰਤੀਮਨੀ ਕਲੀਤਾ ਅਤੇ ਸਾਈਕਾ ਇਸ਼ਾਕ।
ਰਾਇਲ ਚੈਲੇਂਜਰਜ਼ ਬੈਂਗਲੁਰੂ: ਸਮ੍ਰਿਤੀ ਮੰਧਾਨਾ (ਕਪਤਾਨ), ਸੋਫੀ ਡਿਵਾਈਨ, ਦਿਸ਼ਾ ਕਸੈਟ, ਐਲੀਸ ਪੇਰੀ, ਰਿਚਾ ਘੋਸ਼, ਹੀਥਰ ਨਾਈਟ, ਸ਼੍ਰੇਅੰਕਾ ਪਾਟਿਲ, ਕਨਿਕਾ ਆਹੂਜਾ, ਮੇਗਨ ਸ਼ੂਟ, ਪ੍ਰੀਤੀ ਬੋਸ ਅਤੇ ਰੇਣੁਕਾ ਸਿੰਘ।