• Latest
  • Trending
ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

6 years ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

28 seconds ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

4 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

9 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

November 11, 2020
in ਖਬਰਾਂ, ਪੰਜਾਬ
ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਤਰੱਕੀ ਹਾਸਲ 282 ਅਤੇ 80 ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰ ਸੂਬੇ ਦੀ ਨਵੀਂ ਪੀੜੀ ਨੂੰ ਪੋਸ਼ਕ ਖ਼ੁਰਾਕ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੀਆਂ

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ, 11 ਨਵੰਬਰ( ਵਿਸ਼ਵ ਵਾਰਤਾ )-ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਵਿੱਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਤ ਜ਼ਿਲਿਆਂ ਵਿੱਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਤ ਨਾ ਹੋਣ।

ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਵਿਭਾਗ ਵਿੱਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਨਵੀਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਨਵਾੜੀ ਸੁਪਰਵਾਈਜ਼ਰਾਂ ਨਾਲ ਵਿਭਾਗ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ, ਨਾਲ ਹੀ ਸੂਬੇ ਦੀ ਨਵੀਂ ਪੀੜੀ ਨੂੰ ਪੌਸ਼ਟਿਕ ਖ਼ੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ਵਿੱਚ ਮਦਦ ਤੋਂ ਇਲਾਵਾ ਸੂਬੇ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿੱਚ ਵੀ ਇਹ ਸੁਪਰਵਾਈਜ਼ਰ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀ ਵਿਪੁਲ ਉੱਜਵਲ, ਸੰਯੁਕਤ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ।

ਆਂਗਨਵਾੜੀ ਸੁਪਰਵਾਈਜ਼ਰਾਂ ਦੀ ਵੱਡੀ ਪੱਧਰ ਉਤੇ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਮਨੋਬਲ ਵਧਣ ਦੀ ਗੱਲ ਆਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਿੱਧੀ ਭਰਤੀ ਅਤੇ ਤਰੱਕੀਆਂ ਰਾਹੀਂ ਖ਼ਾਲੀ ਆਸਾਮੀਆਂ ਭਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟੀਚੇ ਨੂੰ ਸਰ ਕਰਨ ਵੱਲ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਹਾਲ ਹੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀਆਂ ਆਸਾਮੀਆਂ ‘ਤੇ 282 ਆਂਗਨਵਾੜੀ ਵਰਕਰਾਂ ਨੂੰ ਤਰੱਕੀ ਦਿੱਤੀ ਹੈ ਅਤੇ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਸਰਕਾਰ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।

ਸ੍ਰੀਮਤੀ ਅਰੁਨਾ ਚੌਧਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਵੱਖ-ਵੱਖ ਖ਼ਾਲੀ ਆਸਾਮੀਆਂ ਜਲਦੀ ਭਰੀਆਂ ਜਾਣਗੀਆਂ ਅਤੇ ਇਸ ਸਬੰਧੀ ਇਸ਼ਤਿਹਾਰ ਛੇਤੀ ਜਾਰੀ ਕੀਤੇ ਜਾਣਗੇ। ਉਨਾਂ ਕਿਹਾ ਕਿ ਇਸ ਤਰਾਂ ਸੂਬੇ ਦੇ ਨੌਜਵਾਨ ਸਰਕਾਰੀ ਖੇਤਰ ਵਿੱਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਸਣੇ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਵਾਲੀਆਂ ਨੀਤੀਆਂ ਵਿੱਚ ਆਪਣਾ ਯੋਗਦਾਨ ਪਾ ਸਕਣਗੇ। ਉਨਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕਰਨ ਲਈ ਵਚਨਬੱਧ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
4 days ago
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 