ਲੰਡਨ, 26 ਜੁਲਾਈ – ਮਹਿਲਾ ਹਾਕੀ ਵਿਸ਼ਵ ਕੱਪ ਵਿਚ ਅੱਜ ਭਾਰਤ ਤੇ ਆਇਰਲੈਂਡ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਸ ਦੌਰਾਨ ਆਇਰਲੈਂਡ ਦੀ ਟੀਮ ਨੇ ਭਾਰਤ ਖਿਲਾਫ ਪਹਿਲਾ ਗੋਲ ਕਰ ਦਿਤਾ ਹੈ। ਇਸ ਦੇ ਨਾਲ ਹੀ ਪਹਿਲੇ ਕੁਆਟਰ ਦੀ ਖੇਡ ਖਤਮ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਭਾਰਤ ਦਾ ਪਿਛਲਾ ਮੁਕਾਬਲਾ ਇੰਗਲੈਂਡ ਨਾਲ ਡਰਾਅ ਰਿਹਾ ਸੀ।